• Latest
  • Trending
ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਤੇ ਕਿਸਾਨਾਂ ਦਾ ਸੰਘਰਸ਼

ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਤੇ ਕਿਸਾਨਾਂ ਦਾ ਸੰਘਰਸ਼

6 years ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

10 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

10 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

10 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

10 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

10 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

12 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਤੇ ਕਿਸਾਨਾਂ ਦਾ ਸੰਘਰਸ਼

May 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਤੇ ਕਿਸਾਨਾਂ ਦਾ ਸੰਘਰਸ਼

ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਤੇ ਕਿਸਾਨਾਂ ਦਾ ਸੰਘਰਸ਼
…ਸਰਕਾਰ ਨੇ ਗੁਆਇਆ ਵਿਸ਼ਵਾਸ਼, ਲੋਕਾਂ ਨੂੰ ਕੈਪਟਨ ‘ਤੇ ਨਹੀਂ ਹੈ ਭਰੋਸਾ: ਕੁਲਤਾਰ ਸਿੰਘ ਸੰਧਵਾਂ

ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਤੇ ਕਿਸਾਨਾਂ ਦਾ ਸੰਘਰਸ਼
ਚੰਡੀਗੜ੍ਹ, 8 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋ ਸੂਬੇ ‘ਚ ਥੋਪੀ ਜਾ ਰਹੀ ਤਾਲਾਬੰਦੀ ਦੇ ਖ਼ਿਲਾਫ਼ ਵਪਾਰੀ ਅਤੇ ਕਿਸਾਨ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਜਿਸ ਤੋਂ ਪਤਾ ਚੱਲਦਾ ਹੈ ਕੈਪਟਨ ਸਰਕਾਰ ਨੇ ਵਿਸ਼ਵਾਸ਼ ਗੁਆ ਲਿਆ ਹੈ ਅਤੇ ਲੋਕਾਂ ਨੂੰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕੋਈ ਭਰੋਸਾ ਨਹੀਂ ਰਿਹਾ।
ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਲ ਵਿੱਚ ਕੈਪਟਨ ਸਰਕਾਰ ਨੇ  ਜਿਥੇ ਹਸਪਤਾਲਾਂ ਵਿੱਚ ਬਿਮਾਰ ਵਿਅਕਤੀਆਂ ਲਈ ਇਲਾਜ ਦੀ ਚੰਗੀ ਵਿਵਸਥਾ ਕਰਨੀ ਸੀ, ਉਥੇ ਹੀ ਸੂਬੇ ਦੇ ਦੁਕਾਨਦਾਰਾਂ, ਮਜਦੂਰਾਂ ਅਤੇ ਹੋਰ ਕਾਰੋਬਾਰੀਆਂ ਦੀ ਵੀ ਬਾਂਹ ਫੜ੍ਹਨੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਤਾਂ ਹਸਪਤਾਲਾਂ ਵਿੱਚ ਇਲਾਜ ਦੇ ਚੰਗੇ ਪ੍ਰਬੰਧ ਕਰ ਸਕੀ ਅਤੇ ਨਾ ਹੀ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਕੋਈ ਮਦਦ ਕੀਤੀ, ਸਗੋਂ ਕੈਪਟਨ ਸਰਕਾਰ ਹਰ ਫਰੰਟ ‘ਤੇ ਫ਼ੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਅਸਫ਼ਲਤਾ ਨੂੰ ਛੁਪਾਉਣ  ਲਈ ਹੁਣ ਕੈਪਟਨ ਸਰਕਾਰ ਤਾਲਾਬੰਦੀ ਦਾ ਸਹਾਰਾ ਲੈ ਰਹੀ ਹੈ, ਜਿਸ ਨਾਲ ਸੂਬੇ ਦਾ ਅਰਥਚਾਰਾ ਬਰਬਾਦ ਹੋ ਰਿਹਾ ਹੈ ਅਤੇ ਬੇਰੁਜ਼ਗਾਰੀ ਵੱਧ ਰਹੀ ਹੈ।
ਵਿਧਾਇਕ ਸੰਧਵਾਂ ਨੇ ਕਿਹਾ ਕਿ ਹਰ ਸਾਲ ਜ਼ਬਰਨ ਲਾਈ ਜਾ ਰਹੀ ਤਾਲਾਬੰਦੀ ਕਾਰਨ ਸੂਬੇ ‘ਚ ਕਾਰੋਬਾਰ ਖ਼ਤਮ ਹੋ ਕੇ ਰਹਿ ਗਿਆ ਹੈ। ਇਸ ਕਾਰਨ ਦੁਕਾਨਦਾਰ, ਵਪਾਰੀ ਅਤੇ ਉਦਯੋਗਪਤੀ ਬਰਬਾਦੀ ਦੇ ਕਿਨਾਰੇ ‘ਤੇ ਪਹੁੰਚ ਗਏ ਹਨ। ਉਹ ਬੈਂਕਾਂ ਤੋਂ ਲਏ ਕਰਜ਼ੇ, ਦੁਕਾਨਾਂ ਤੇ ਫੈਕਟਰੀਆਂ ਦੇ ਕਿਰਾਏ ਅਤੇ ਮਜਦੂਰਾਂ ਦੀਆਂ ਤਨਖਾਹਾਂ ਦੇਣ ਤੋਂ ਅਸਮਰਥ ਹੋ ਗਏ ਹਨ। ਜਿਸ ਕਾਰਨ ਦੁਕਾਨਦਾਰ, ਮਜਦੂਰ ਅਤੇ ਉਦਯੋਗਪਤੀ ਕੈਪਟਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਪਹਿਲਾਂ ਹੀ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਵਿਆਪੀ ਸੰਘਰਸ਼ ਕਰ ਰਹੇ ਹਨ। ਕੈਪਟਨ ਸਰਕਾਰ ਨੇ ਇਸ ਗੰਭੀਰ ਸਥਿਤੀ ‘ਚ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦਾ ਸਹਾਰਾ ਬਣਨ ਦੀ ਥਾਂ ਤਾਲਾਬੰਦੀ ਕਰਕੇ ਉਨ੍ਹਾਂ ਨੂੰ ਭੁੱਖੇ ਮਾਰਨ ਦਾ ਰਾਹ ਚੁਣਿਆ ਹੈ।
ਸੰਧਵਾਂ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੀ ਜਾਨ ਪਿਆਰੀ ਹੈ। ਕੋਈ ਵੀ ਵਿਅਕਤੀ ਸੜਕਾਂ ‘ਤੇ ਨਹੀਂ ਉਤਰਨਾ ਚਾਹੁੰਦਾ ਹੈ, ਪਰ ਆਪਣੇ ਪਰਿਵਾਰਾਂ ਦੇ ਪਾਲਣ ਪੋਸ਼ਣ ਲਈ ਕਾਰੋਬਾਰ ਕਰਨੇ ਸਭ ਦੀ ਮਜਬੂਰੀ ਹੈ ਕਿਉਂਕਿ ਕੈਪਟਨ ਸਰਕਾਰ ਨੇ ਕਿਸੇ ਵੀ ਵਰਗ ਨੂੰ ਆਰਥਿਕ ਜਾਂ ਭੋਜਨ ਦੇ ਕੇ ਅਜੇ ਤੱਕ ਸਹਾਇਤਾ ਨਹੀਂ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਤਮ ਚਿੰਤਨ ਕਰਨ ਕਿ ਸੂਬੇ ਦੇ  ਲੋਕ ਅਜਿਹੇ ਫ਼ੈਸਲੇ ਕਿਉਂ ਕਰ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Most Popular

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

by Navjot
4 weeks ago
0

ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕਸਬਾ ਬੁਢਲਾਡਾ ਵਿਖੇ ਲੋਕਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ ’ਤੇ ਚਿੱਟੇ (ਹੈਰੋਇਨ) ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 