
ਨਵੀਂ ਦਿੱਲੀ, 3 ਜਨਵਰੀ – ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਤਿੰਨ ਤਲਾਕ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕਰ ਦਿੱਤਾ ਹੈ| ਰਾਜ ਸਭਾ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ਬਿੱਲ ਉਤੇ ਚਰਚਾ ਸ਼ੁਰੂ ਹੋ ਗਈ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















