ਚੰਡੀਗੜ੍ਹ, 3 ਜਨਵਰੀ (ਵਿਸ਼ਵ ਵਾਰਤਾ) – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਗਾਮੀ 20 ਜਨਵਰੀ ਤੱਕ ਤਿੰਨ ਨਵੇਂ ਮੇਅਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ| ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਲੁਧਿਆਣਾ ਨਗਰ ਨਿਗਮ ਦੀ ਚੋਣ 20 ਫਰਵਰੀ ਤੱਕ ਹੋ ਜਾਵੇਗੀ|
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ...