• Latest
  • Trending

ਤਿੰਨ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ 

6 years ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

3 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

40 minutes ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

52 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

58 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

11 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ 

May 25, 2020
in ਖਬਰਾਂ, ਪੰਜਾਬ
ਹੁਸ਼ਿਆਰਪੁਰ  23 ਮਈ (ਤਰਸੇਮ ਦੀਵਾਨਾ ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੋੱਮਪੀਐੱਡ ਸਮੈਸਟਰ ਤੀਜਾ ਦੇ ਐਲਾਨੇ ਨਤੀਜਿਆਂ ਵਿੱਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਤਿੰਨ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਥਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰ. ਅਰਾਧਨਾ ਦੁੱਗਲ ਨੇ ਦੱਸਿਆ ਕਿ ਐੱਮਪੀਐੱਡ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਵਿਦਿਆਰਥਣ ਮਨਪ੍ਰੀਤ ਕੌਰ ਨੇ 1936 ਅੰਕ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਰਿਚਾ ਭਾਟੀਆ ਨੇ1901 ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿੱਚੋਂ ਸੱਤਵਾਂ ਅਤੇ ਵਿਦਿਆਰਥੀ ਪ੍ਰਭ ਸਿੰਘ ਨੇ1870 ਅੰਕਾਂ ਨਾਲ ਨੌਵਾਂ ਸਥਾਨ ਹਾਸਿਲ  ਕੀਤਾ। ਇਸ ਮੌਕੇ  ਪ੍ਰਿੰਸੀਪਲ ਅਰਾਧਨਾ ਦੁੱਗਲ ਨੇ ਸਬੰਧਤ ਵਿਭਾਗ ਦੇ ਸਟਾਫ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੈਸ਼ਨ 2021-22 ਵਿੱਚ ਆਰਜ਼ੀ ਰਜਿਸਟਰੇਸ਼ਨ ਲਈ ਕਾਲਜ ਦੀ ਵੈੱਬਸਾਈਟ ‘ਤੇ ਦਿੱਤੇ ਪ੍ਰੋਫਾਰਮੇ ਨੂੰ ਭਰ ਕੇ ਖੇਤਰ ਦੇ ਵਿਦਿਆਰਥੀ ਵੱਖ ਵੱਖ ਕੋਰਸਾਂ ਵਿੱਚ ਆਪਣੀ ਆਰਜ਼ੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
November 17, 2026
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

by Ranjit Singh
November 17, 2026
0

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ ਨਵੀਂ ਦਿੱਲੀ, 17...

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
November 17, 2026
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

Most Popular

ਪੁਣੇ ਵਿੱਚ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ ਪਹਿਲੀ ਵਾਰ ਸਟਾਫ ਵਾਰਤਾ ਹੋਈ

by Navjot
3 weeks ago
0

ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 