ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ
ਕਾਰਜਕਾਰੀ ਕਮੇਟੀ ਵਿੱਚ
ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ,
ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿਗ ਕਮੇਟੀ ਦਾ ਵੀ ਐਲਾਨ

ਅਮ੍ਰਿਤਸਰ, 27 ਨਵੰਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੱਜ ਚੋਣ ਵਿੱਚ ਜਿੱਥੇ ਬੀਬੀ ਜਗੀਰ ਕੌਰ ਤੀਸਰੀ ਵਾਰ ਪ੍ਰਧਾਨ ਚੁਣੇ ਗਏ, ਉਥੇ ਉਹਨਾਂ ਦੀ ਕਾਰਜਕਾਰਨੀ ਕਮੇਟੀ ਦਾ ਵੀ ਐਲਾਨ ਕੀਤਾ ਗਿਆ। ਜਿਹਨਾਂ ਵਿੱਚ ਸੁਰਜੀਤ ਸਿੰਘ ਭਿਟੇਵੱਡ ਨੂੰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਨਰੇਰੀ ਮੁੱਖ ਸਕੱਤਰ ਤੋਂ ਇਲਾਵਾ ਅੰਤ੍ਰਿਗ ਕਮੇਟੀ ਵਿੱਚ ਸ.ਬਲਦੇਵ ਸਿੰਘ ਝੂੰਗਾ, ਸ.ਚਰਨਜੀਤ ਸਿੰਘ ਜੱਸੋਵਾਲ,ਸ.ਨਵਤੇਜ ਸਿੰਘ ਕਉਣੀ, ਸ.ਸਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਸ.ਦਰਸ਼ਨ ਸਿੰਘ ਸ਼ੇਰਖਾ, ਸ.ਭੁਪਿੰਦਰ ਸਿੰਘ, ਸ ਹਰਭਜਨ ਸਿੰਘ, ਬੀਬੀ ਮਲਕੀਤ ਕੌਰ ਦਿੜ੍ਹਬਾ, ਮਿੱਠੂ ਸਿੰਘ ਕਾਹਨੇਕੇ ਅਤੇ ਸ.ਅਮਰੀਕ ਸਿੰਘ ਸ਼ਾਹਪੁਰ




















