• Latest
  • Trending
ਤੀਸਰਾ ਮਿੰਨੀ ਕਹਾਣੀ ਸਮਾਗਮ ਅਣੂ ਦਾ ਨਵਾਂ ਅੰਕ ਰਿਲੀਜ਼

ਤੀਸਰਾ ਮਿੰਨੀ ਕਹਾਣੀ ਸਮਾਗਮ ਅਣੂ ਦਾ ਨਵਾਂ ਅੰਕ ਰਿਲੀਜ਼

6 years ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

13 minutes ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

40 minutes ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

1 hour ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

3 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

3 hours ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

5 hours ago
Hindi News
English News
Tuesday, November 17, 2026
No Result
View All Result
22 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੀਸਰਾ ਮਿੰਨੀ ਕਹਾਣੀ ਸਮਾਗਮ ਅਣੂ ਦਾ ਨਵਾਂ ਅੰਕ ਰਿਲੀਜ਼

May 31, 2020
in ਖਬਰਾਂ, ਪੰਜਾਬ, ਮਾਨਸਾ
ਤੀਸਰਾ ਮਿੰਨੀ ਕਹਾਣੀ ਸਮਾਗਮ ਅਣੂ ਦਾ ਨਵਾਂ ਅੰਕ ਰਿਲੀਜ਼

ਤੀਸਰਾ ਮਿੰਨੀ ਕਹਾਣੀ ਸਮਾਗਮ ਅਣੂ ਦਾ ਨਵਾਂ ਅੰਕ ਰਿਲੀਜ਼
ਮਾਨਸਾ 31 ਮਈ( ਵਿਸ਼ਵ ਵਾਰਤਾ)- ਕਰੋਨਾ ਵਾਇਰਸ ਕਾਰਨ ਚੱਲ ਰਹੇ ਲਾਕਡਾਊਨ/ਕਰਫ਼ਿਊ ਦਰਮਿਆਨ ਅੱਜ ਮਿੰਨੀ ਕਹਾਣੀ ਲੇਖਕ ਮੰਚ, ਪੰਜਾਬ ਅਤੇ ਅਦਾਰਾ ‘ਮਿੰਨੀ’ ਵੱਲੋਂ ਮਿੰਨੀ ਕਹਾਣੀ ਵਿਕਾਸ ਮੰਚ ਬਰੇਟਾ ਦੇ ਸਹਿਯੋਗ ਨਾਲ ਤੀਸਰਾ ਆਨਲਾਈਨ ‘ਮਿੰਨੀ ਕਹਾਣੀ ਪਾਠ ਤੇ ਚਰਚਾ’ ਸਮਾਗਮ ਰਚਾਇਆ ਗਿਆ। ਜਿਸ ਵਿਚ ਲਗਭਗ 35 ਲੇਖਕਾਂ ਨੇ ਘਰ ਬੈਠਿਆ ਹੀ ਸ਼ਮੂਲੀਅਤ ਕੀਤੀ। ਸਮਾਗਮ ਵਿਚ ਸਭ ਤੋਂ ਪਹਿਲਾਂ ਮੰਚ ਦੇ ਕੋ-ਕਨਵੀਨਰ ਜਗਦੀਸ਼ ਰਾਏ ਕੁਲਰੀਆਂ ਨੇ ਸਮਾਗਮ ਦੀ ਰੂਪਰੇਖਾ ਸਾਂਝੀ ਕਰਦਿਆਂ ਭਵਿੱਖ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਵੀ ਗੱਲਬਾਤ ਕੀਤੀ।ਮਿੰਨੀ ਕਹਾਣੀ ਵਿਕਾਸ ਮੰਚ ਬਰੇਟਾ ਵੱਲੋਂ ਮਹਿੰਦਰਪਾਲ ਮਿੰਦਾ ਨੇ ਸਾਰੇ ਸ਼ਾਮਿਲ ਲੇਖਕਾਂ ਨੂੰ ਜੀ ਆਇਆ ਨੂੰ ਕਹਿੰਦੇ ਹੋਏ ਰਸਮੀ ਸਵਾਗਤ ਕੀਤਾ।ਇਸ ਤੋਂ ਬਾਅਦ ਸੁਰਿੰਦਰ ਕੈਲੇ ਦੀ ਸੰਪਾਦਨਾ ਹੇਠ ਛਪਦੇ ਮੈਗਜ਼ੀਨ ‘ਅਣੂ’ ਦਾ ਕਿਸਾਨੀ ਜਨ-ਜੀਵਨ ਤੇ ਅਧਾਰਿਤ ਵਿਸ਼ੇਸ਼ ਅੰਕ-2 ਨੂੰ ਰਿਲੀਜ਼ ਕੀਤਾ ਗਿਆ।ਅੱਜ ਦੇ ਸਮਾਗਮ ਵਿਚ ਪੰਜ ਲੇਖਕਾਂ ਜਿੰਨ੍ਹਾਂ ਵਿਚ ਡਾ. ਸ਼ਿਆਮ ਸੁੰਦਰ ਦੀਪਤੀ ਨੇ ‘ਪਹਿਲ’, ਹਰਭਜਨ ਸਿੰਘ ਖੇਮਕਰਨੀ ਨੇ ‘ਖੁਰਦੀਆਂ ਪੈੜਾਂ’, ਡਾ. ਬਲਦੇਵ ਸਿੰਘ ਖਹਿਰਾ ਨੇ ‘ਅੰਤਹੀਣ ਯੁੱਧ’, ਮਨਪ੍ਰੀਤ ਕੌਰ ਭਾਟੀਆ ਨੇ ‘ਉਡੀਕ’ ਅਤੇ ਕੁਲਵਿੰਦਰ ਕੌਸ਼ਲ ਨੇ ‘ਠਕ-ਠਕ-ਠਕ’ ਨਾਮੀਂ ਮਿੰਨੀ ਕਹਾਣੀਆਂ ਦਾ ਪਾਠ ਕੀਤਾ।ਇਹਨਾਂ ਮਿੰਨੀ ਕਹਾਣੀਆਂ ਤੇ ਵਿਦਵਾਨ ਆਲੋਚਕਾਂ ਡਾ. ਰਾਵਿੰਦਰ ਸਿੰਘ ਸੰਧੂ ਅਤੇ ਪ੍ਰੋ. ਗੁਰਦੀਪ ਢਿੱਲੋਂ ਨੇ ਚਰਚਾ ਕਰਦੇ ਹੋਏ ਕਿਹਾ ਕਿ ਪੜ੍ਹੀਆਂ ਗਈਆਂ ਮਿੰਨੀ ਕਹਾਣੀਆਂ ਮੁੱਖ ਤੌਰ ਤੇ ਨਾਰੀਵਾਦੀ ਮਿੰਨੀ ਕਹਾਣੀਆਂ ਹਨ, ਜੋ ਔਰਤ ਦੇ ਸ਼ਸ਼ਕਤੀਕਰਨ, ਲਿੰਗਕ ਸਮਾਨਤਾ ਅਤੇ ਮਨੁੱਖੀ ਮਨ ਦੀ ਘਾੜਤ ਦੀ ਗੱਲ ਕਰਦੀਆਂ ਹੋਈਆਂ ਨਾਰੀ ਮਨ ਦੇ ਅੰਤਰੀਵ ਭਾਵਾਂ ਨੂੰ ਪ੍ਰਗਟ ਕਰਦੀਆਂ ਹਨ।ਸਭ ਤੋਂ ਵੱਡੀ ਗੱਲ ਇਹਨਾਂ ਵਿਚਲਾ ਕਥਾ ਰਸ ਧਿਆਨ ਖਿੱਚਦਾ ਹੈ ਤੇ ਇਸ ਵਿਧਾ ਦੀ ਸਮਰੱਥਾ ਨੂੰ ਪ੍ਰਗਟ ਕਰਦਾ ਹੈ।ਇਸ ਸੰਵਾਦ ਦੀ ਲੜੀ ਨੂੰ ਡਾ. ਨਾਇਬ ਸਿੰਘ ਮੰਡੇਰ, ਡਾ. ਇੰਦਰਪਾਲ ਕੌਰ, ਡਾ. ਹਰਪ੍ਰੀਤ ਸਿੰਘ ਰਾਣਾ, ਸ਼ਿਆਮ ਸੁੰਦਰ ਅਗਰਵਾਲ, ਡਾ. ਹਰਜਿੰਦਰਪਾਲ ਕੌਰ ਕੰਗ, ਜਸਬੀਰ ਢੰਡ, ਪਰਦੀਪ ਮਹਿਤਾ, ਮੰਗਤ ਕੁਲਜਿੰਦ, ਕੰਵਲਜੀਤ ਭੋਲਾ ਲੰਡੇ, ਸੋਮਨਾਥ ਕਲਸੀਆਂ, ਰਾਜਦੇਵ ਕੌਰ ਸਿਧੂ, ਡਾ. ਸਾਧੂ ਰਾਮ ਲੰਗੇਆਣਾ, ਸੀਮਾ ਵਰਮਾ, ਵਿਵੇਕ, ਸੁਖਦਰਸ਼ਨ ਗਰਗ, ਡਾ. ਗੁਰਵਿੰਦਰ ਅਮਨ, ਡਾ. ਸੰਦੀਪ ਰਾਣਾ, ਮਮਤਾ ਸ਼ਰਮਾ ਸੇਤੀਆ, ਮਨਿੰਦਰ ਭਾਟੀਆ, ਬੀਰ ਇੰਦਰ ਸਿੰਘ ਬਨਭੌਰੀ, ਅਮਰਜੀਤ ਕੌਰ ਹਰੜ੍ਹ, ਹਰਿੰਦਰ ਸਿੰਘ ਗੋਗਨਾ, ਊਸ਼ਾ ਦੀਪਤੀ, ਦਰਸ਼ਨ ਸਿੰਘ ਬਰੇਟਾ ਨੇ ਅੱਗੇ ਤੋਰਦਿਆਂ ਮਿੰਨੀ ਕਹਾਣੀ ਵਿਧਾ ਦੇ ਵਿਭਿੰਨ ਪੱਖਾਂ ਤੇ ਚਰਚਾ ਕੀਤੀ।ਲਗਭਗ ਦੋ ਘੰਟੇ ਤੱਕ ਚੱਲਿਆ ਇਹ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
November 17, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

Most Popular

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

by Jaspreet Kaur
4 weeks ago
0

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss ਪਲੇਇੰਗ XI 'ਚ ਵੱਡਾ ਬਦਲਾਅ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 