• Latest
  • Trending
ਤੁਰੰਤ ਰੋਕੀ ਜਾਵੇ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਚੜ੍ਹਾਉਣ ਦੀ ਪ੍ਰਕਿਰਿਆ-ਹਰਪਾਲ ਸਿੰਘ ਚੀਮਾ

ਤੁਰੰਤ ਰੋਕੀ ਜਾਵੇ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਚੜ੍ਹਾਉਣ ਦੀ ਪ੍ਰਕਿਰਿਆ-ਹਰਪਾਲ ਸਿੰਘ ਚੀਮਾ

6 years ago
Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

32 minutes ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

1 hour ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

2 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

2 hours ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

3 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

4 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

4 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੁਰੰਤ ਰੋਕੀ ਜਾਵੇ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਚੜ੍ਹਾਉਣ ਦੀ ਪ੍ਰਕਿਰਿਆ-ਹਰਪਾਲ ਸਿੰਘ ਚੀਮਾ

April 29, 2020
in ਸਿਆਸੀ, ਖਬਰਾਂ, ਪੰਜਾਬ
ਤੁਰੰਤ ਰੋਕੀ ਜਾਵੇ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਚੜ੍ਹਾਉਣ ਦੀ ਪ੍ਰਕਿਰਿਆ-ਹਰਪਾਲ ਸਿੰਘ ਚੀਮਾ

*ਵਰਤਮਾਨ ਹਾਲਤਾਂ ਦੇ ਮੱਦੇਨਜ਼ਰ ਅਸਲੀਅਤ ਤੋਂ ਦੂਰ ਬਚਕਾਨਾ ਦੱਸਿਆ ਸਰਕਾਰ ਦਾ ਫ਼ੈਸਲਾ*
*ਨਰਮ ਸ਼ਰਤਾਂ ਰਾਹੀਂ ਪੁਰਾਣੀ ਕੀਮਤ ‘ਤੇ ਪੁਰਾਣੇ ਵਾਹੀਦਾਰਾਂ ਨੂੰ ਹੀ ਦੁਬਾਰਾ ਠੇਕਾ ਦੇਣ ਦੀ ਕੀਤੀ ਵਕਾਲਤ*
*ਚੰਡੀਗੜ੍ਹ, 29 ਅਪ੍ਰੈਲ 2020 (ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸੂਬੇ ਅੰਦਰ ਸ਼ਾਮਲਾਤੀ (ਪੰਚਾਇਤੀ) ਜ਼ਮੀਨਾਂ ਦੀ ਨਵੇਂ ਸਿਰਿਓਂ ਸਾਲਾਨਾ ਬੋਲੀ ਦੀ ਤਥਾ-ਕਥਿਤ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਕੋੋਰੋਨਾ ਵਾਇਰਸ ਕਾਰਨ ਬਣੇ ਮੁਸ਼ਕਲ ਹਾਲਤਾਂ ਦੇ ਮੱਦੇਨਜ਼ਰ ਇਹ ਪੰਚਾਇਤੀ ਜ਼ਮੀਨਾਂ ਇਸ ਸਾਲ ਲਈ ਪਿਛਲੇ ਸਾਲ ਦੀ ਕੀਮਤ ਉੱਤੇ ਹੀ ਕਿਸਾਨਾਂ-ਖੇਤੀਹਰਾਂ ਨੂੰ ਠੇਕੇ ‘ਤੇ ਦਿੱਤੀ ਜਾਵੇ, ਜੋ ਪਿਛਲੇ ਸਾਲ ਤੋਂ ਵਾਹ ਰਹੇ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰਫ਼ਿਊ (ਲੌਕਡਾਊਨ) ਦੌਰਾਨ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਬੋਲੀ ਕਰਵਾ ਕੇ ਠੇਕੇ ‘ਤੇ ਚੜ੍ਹਾਉਣ ਦੀ ਪ੍ਰਕਿਰਿਆ ਸ਼ੁਰੂ ਕਰਨਾ, ਪੂਰੀ ਤਰਾਂ ਬਚਕਾਨਾ ਫ਼ੈਸਲਾ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਕੈਪਟਨ ਸਰਕਾਰ ਕੋਰੋਨਾ ਅਤੇ ਕਰਫ਼ਿਊ ਕਾਰਨ ਪੈਦਾ ਹੋਈਆਂ ਜ਼ਮੀਨੀ ਹਕੀਕਤਾਂ ਅਤੇ ਚੁਣੌਤੀਆਂ ਤੋਂ ਪੂਰੀ ਤਰਾਂ ਬੇਖ਼ਬਰ ਹੈ।
ਚੀਮਾ ਨੇ ਸਵਾਲ ਉਠਾਇਆ ਹੈ ਜਦੋਂ ਖੁੱਲ੍ਹੀ ਬੋਲੀ ਰਾਹੀਂ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਚੜ੍ਹਾਈਆਂ ਜਾਣਗੀਆਂ ਕੀ ਉਦੋਂ ਇੱਕ ਜਗਾ ‘ਤੇ ਇਕੱਠ ਨਹੀਂ ਹੋਵੇਗਾ? ਕੀ ਅਜਿਹੇ ਤੁਗ਼ਲਕੀ ਫ਼ਰਮਾਨ ਸੋਸ਼ਲ ਡਿਸਟੈਂਸਿੰਗ ਫ਼ਾਰਮੂਲੇ ਦੀਆਂ ਧੱਜੀਆਂ ਨਹੀਂ ਉਡਾਉਣਗੇ? ਚੀਮਾ ਮੁਤਾਬਿਕ ਸਮੇਂ ਦੀ ਨਜ਼ਾਕਤ ਦੇ ਮੱਦੇਨਜ਼ਰ ਅਜਿਹੇ ਫ਼ੈਸਲੇ ਘਾਤਕ ਸਾਬਤ ਹੋ ਸਕਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਲੋਕਾਂ ਨੇ ਕਣਕ ਦੀ ਫ਼ਸਲ ਵੱਢ ਲਈ ਹੈ, ਪਰੰਤੂ ਅਜੇ 100 ਪ੍ਰਤੀਸ਼ਤ ਕਿਸਾਨਾਂ-ਖੇਤੀਹਰਾਂ ਦੀ ਫ਼ਸਲ ਵਿਕੀ ਨਹੀਂ ਹੈ। ਲਿਫ਼ਟਿੰਗ ਅਤੇ ਬਾਰਦਾਣੇ ਦੀ ਭਾਰੀ ਘਾਟ ਕਾਰਨ ਮੰਡੀਆਂ ‘ਚ ਕਣਕ ਦੇ ਅੰਬਾਰ ਲੱਗੇ ਪਏ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਕਣਕ ਘਰਾਂ ‘ਚ ਹੀ ਰੱਖਣੀ ਪੈ ਰਹੀ ਹੈ। ਜਿੰਨਾ ਲੋਕਾਂ ਦੀ ਫ਼ਸਲ ਵਿਕ ਚੁੱਕੀ ਹੈ, ਉਨ੍ਹਾਂ ਨੂੰ ਸਮੇਂ ਸਿਰ ਪੈਸੇ ਦੀ ਅਦਾਇਗੀ ਨਹੀਂ ਹੋ ਰਹੀ। ਅਜਿਹੇ ਹਾਲਤਾਂ ‘ਚ ਪੰਚਾਇਤੀ ਜ਼ਮੀਨ ਠੇਕੇ ‘ਤੇ ਲੈਣ ਲਈ ਮੌਕੇ ‘ਤੇ ਲੋੜੀਂਦੀ ਮੁੱਢਲੀ ਰਾਸ਼ੀ ਹੀ ਲੋਕਾਂ ਕੋਲ ਨਹੀਂ ਹੈ ਤਾਂ ਬਹੁਤ ਸਾਰੇ ਲੋਕ ਚਾਹ ਕੇ ਵੀ ਇਸ ਪ੍ਰਕਿਰਿਆ ਦਾ ਹਿੱਸਾ ਨਹੀਂ ਬਣ ਸਕਦੇ।
ਚੀਮਾ ਨੇ ਮੰਗ ਕੀਤੀ ਕਿ ਸਰਕਾਰ ਸ਼ਰਤਾਂ ਢਿੱਲੀਆਂ ਕਰ ਕੇ ਪਿਛਲੇ ਸਾਲ ਦੇ ਵਾਹੀਦਾਰਾਂ ਨੂੰ ਹੀ ਪੰਚਾਇਤੀ ਵਿਭਾਗ ਦੀ ਲਗਭਗ 1 ਲੱਖ 22 ਹਜ਼ਾਰ ਏਕੜ ਅਗਲੇ ਸਾਲ ਲਈ ਠੇਕੇ ‘ਤੇ ਦੇਵੇ ਅਤੇ ਸੂਬੇ ਦੇ ਦਲਿਤਾਂ ਦੇ ਹਿੱਸੇ ਆਉਂਦੀ ਇੱਕ-ਤਿਹਾਈ ਪੰਚਾਇਤੀ ਜ਼ਮੀਨ ਅਸਲੀਅਤ ‘ਚ ਗ਼ਰੀਬ-ਭੂਮੀਹੀਣ ਦਲਿਤਾਂ ਨੂੰ ਠੇਕੇ ‘ਤੇ ਦੇਣਾ ਯਕੀਨੀ ਬਣਾਵੇ।
ਹਰਪਾਲ ਸਿੰਘ ਚੀਮਾ ਨੇ ਪੰਚਾਇਤੀ ਜ਼ਮੀਨਾਂ ਦੇ ਠੇਕੇ ਦੀ ਰਾਸ਼ੀ ‘ਤੇ ਸਰਕਾਰ ਵੱਲੋਂ 30 ਪ੍ਰਤੀਸ਼ਤ ਸਰਕਾਰੀ ‘ਡਾਕਾ’ ਗੈਰ-ਕਾਨੂੰਨੀ ਅਤੇ ਪੰਚਾਇਤਾਂ ਸਮੇਤ ਪੰਚਾਇਤੀ ਰਾਜ ਕਾਨੂੰਨ ਦੇ ਉਲਟ ਦੱਸਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

by Ranjit Singh
June 25, 2026
0

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

by Ranjit Singh
June 25, 2026
0

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ 'ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ - ਸੁਖਜਿੰਦਰ ਰੰਧਾਵਾ ਪਹੁੰਚੇ ਵੇਣੂਗੋਪਾਲ ਦੇ ਘਰ...

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

by Ranjit Singh
June 25, 2026
0

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ...

Most Popular

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

by Navjot
3 days ago
0

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ     ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 