ਹੁਸ਼ਿਆਰਪੁਰ, 4 ਜੁਲਾਈ (ਵਿਸ਼ਵ ਵਾਰਤਾ)- ਕਰੋਨਾ ਮਹਾਮਾਰੀ ਦੋਰਾਨ ਆਰਥਿਕ ਮੰਦਵਾੜੇ ਦੀ ਮਾਰ ਝੱਲ ਰਹੇ ਹਰ ਵਰਗ ਦੇ ਲੋਕਾਂ ਤੇ ਕੇਦਰ ਤੇ ਪੰਜਾਬ ਸਰਕਾਰ ਵੱਲੋ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਵੱਡਾ ਬੋਝ ਪਾਇਆ ਜਾ ਰਿਹਾ ਹੈ। ਜਿਸ ਨਾਲ ਹਰ ਵਰਗ ਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਰਿਹਾ ਹੈ।” ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਆਗੂ ਜਸਵਿੰਦਰ ਸਿੰਘ ਨੰਗਲ ਠੰਡਲ ਨੇ ਕਿਹਾ ਅੰਤਰਰਾਸ਼ਟਰੀ ਬਜਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਕਿਤੇ ਘੱਟ ਹੋਣ ਦੇ ਵਾਵਯੂਦ ਵੀ ਕੇਦਰ ਤੇ ਪੰਜਾਬ ਸਰਕਾਰ ਵੱਲੋ ਵੱਖ-ਵੱਖ ਤਰਾਂ ਦੇ ਟੈਕਸ ਲਗਾ ਕੇ ਤੇਲ ਦੀਆਂ ਕੀਮਤਾਂ ਨੂੰ ਅਸਮਾਨੀ ਛੂਹਣ ਲਾ ਦਿੱਤਾ ਹੈ। ਜਿਸ ਨਾਲ ਹਰ ਵਰਗ ਦੇ ਲੋਕ ਵੱਡੇ ਆਰਥਿਕ ਸੰਕਟ ਦਾ ਸ਼ਿਕਾਰ ਹੋ ਰਹੇ ਹਨ। ਉਨਾ ਕੇਦਰ ਤੇ ਪੰਜਾਬ ਸਰਕਾਰ ਤੋ ਮੰਗ ਕਰਦਿਆਂ ਕਿਹਾ ਤੇਲ ਦੀਆਂ ਕੀਮਤਾਂ ਨੂੰ ਤੁਰੰਤ ਘਟਾਇਆ ਜਾਵੇ ਤਾ ਜੋ ਆਮ ਲੋਕਾ ਨੂੰ ਰਾਹਤ ਮਿਲ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਕੰਮ ਕਰਨ ਵਾਲਿਆਂ ਨੂੰ 1 ਜੂਨ ਵਾਲੇ ਦਿਨ ਜ਼ਰੂਰ ਦਿਓ ਵੋਟ
ਅਸੀਂ ਭਾਜਪਾ ਵਾਂਗ ਜਾਤੀ-ਧਰਮ ਦੇ ਨਾਂ 'ਤੇ ਵੋਟਾਂ ਨਹੀਂ ਮੰਗਦੇ, ਅਸੀਂ ਬਿਜਲੀ, ਨਹਿਰੀ ਪਾਣੀ, ਸਕੂਲਾਂ, ਹਸਪਤਾਲਾਂ ਵਰਗੇ ਕੀਤੇ ਕੰਮਾਂ ਦੇ...