
ਮਾਨਸਾ, 8 ਮਾਰਚ, ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਇਲਾਕੇ ਤੋਂ ਡੇਰਾ ਸੱਚਾ ਸੋਦਾ ਸਿਰਸਾ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਗੱਡੀ ਸਰਦੂਲਗੜ੍ਹ ਤੋਂ ਅੱਗੇ ਪੁਨਿਹਾਰੀ ਕਸਬੇ ਨੇੜੇ ਐਚ ਪੀ ਤੇਲ ਕੰਪਨੀ ਦੇ ਇੱਕ ਕੈਂਟਰ ਨਾਲ ਟਕਰਾ ਗਈ ਹੈ, ਜਿਸ ਮੌਕੇ ਉਪਰ ਪੰਜ ਜਣੇ ਮਾਰੇ ਗੲੇ ਹਨ ਅਤੇ ਪੰਜ ਹੀ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ
ਮਿਰਤਕਾਂ ਦੀ ਪਛਾਣ ਹਰਵਿੰਦਰ ਸਿੰਘ (65), ਬੱਬੀ ਸਿੰਘ ਡਰਾਈਵਰ ( 38), ਮੁਕੇਸ਼ ਕੁਮਾਰ (40)SDM ਦਫਤਰ,ਬੰਤ ਸਿੰਘ (52), ਗੁਰਚਰਨ ਸਿੰਘ ( 68) ਵੱਜੋਂ ਹੋਈ ਹੈ।
ਇਸ ਦੁਰਘਟਨਾ ਕਰਕੇ ਬੁਢਲਾਡਾ ਸ਼ਹਿਰ ਅਤੇ ਇਲਾਕੇ ਵਿਚ ਸੋਗ ਫੈਲ ਗਿਆ ਹੈ।
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...





















