• Latest
  • Trending
ਪੁਲਿਸ ਨੇ ਕੀਤਾ ਫਰਜ਼ੀ ਸੱਟਾਂ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਪੁਲਿਸ ਨੇ ਕੀਤਾ ਫਰਜ਼ੀ ਸੱਟਾਂ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਵਾਲੇ ਗਿਰੋਹ ਦਾ ਪਰਦਾਫਾਸ਼

5 years ago
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

2 minutes ago
ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

5 minutes ago
ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

23 minutes ago
Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

35 minutes ago
ਸਮੰਥਾ ਰੂਥ ਪ੍ਰਭੂ ਅਤੇ ਫਿਲਮ ਨਿਰਮਾਤਾ ਰਾਜ ਨਿਦੀਮੋਰੂ ਬਣੇ ਮਾਤਾ-ਪਿਤਾ ; ਅਦਾਕਾਰਾ ਨੇ ਦਿੱਤਾ ਬੇਟੇ ਨੂੰ ਜਨਮ

ਸਮੰਥਾ ਰੂਥ ਪ੍ਰਭੂ ਅਤੇ ਫਿਲਮ ਨਿਰਮਾਤਾ ਰਾਜ ਨਿਦੀਮੋਰੂ ਬਣੇ ਮਾਤਾ-ਪਿਤਾ ; ਅਦਾਕਾਰਾ ਨੇ ਦਿੱਤਾ ਬੇਟੇ ਨੂੰ ਜਨਮ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

1 hour ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

2 hours ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

3 hours ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

3 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਨੇ ਕੀਤਾ ਫਰਜ਼ੀ ਸੱਟਾਂ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਵਾਲੇ ਗਿਰੋਹ ਦਾ ਪਰਦਾਫਾਸ਼

September 6, 2021
in CRIME, ਖਬਰਾਂ, ਪੰਜਾਬ
ਪੁਲਿਸ ਨੇ ਕੀਤਾ ਫਰਜ਼ੀ ਸੱਟਾਂ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਪੁਲਿਸ ਨੇ ਕੀਤਾ ਫਰਜ਼ੀ ਸੱਟਾਂ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈਂਦੇ ਪੁਲਿਸ ਕਰਮਚਾਰੀ।

ਚੰਡੀਗੜ/ਸੰਗਰੂਰ, 6 ਸਤੰਬਰ(ਵਿਸ਼ਵ ਵਾਰਤਾ):ਜ਼ਿਲੇ ਵਿੱਚ ਤੇਜ਼ੀ ਨਾਲ ਵਧ ਰਹੇ ਛੋਟੇ ਅਪਰਾਧਾਂ ਦੇ ਮਾਮਲਿਆਂ ਨਾਲ ਨਜਿੱਠਣ ਦੇ ਮੱਦੇਨਜ਼ਰ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਦੀ ਅਗਵਾਈ ਵਿੱਚ ਸੋਮਵਾਾਰ ਨੂੰ ਜਾਂਚ ਸ਼ੁਰੂ ਕੀਤੀ ਗਈ ਜਿਸ ਤਹਿਤ ਕਥਿਤ ਪੀੜਤਾਂ ਨੂੰ ਜਾਅਲੀ ਸੱਟਾਂ ਦਿਖਾ ਕੇ ਪੁਲਿਸ ਨੂੰ ਗੁੰਮਰਾਹ ਕਰਨ ਵਾਲੇ ਇੱਕ ਸੰਗਠਿਤ ਗਿਰੋਹ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ।
ਐਸ.ਐਸ.ਪੀ. ਸਵਪਨ ਸ਼ਰਮਾ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਨਾਂ ਵਿੱਚੋਂ ਦੋ ਸਿਵਲ ਹਸਪਤਾਲ ਦੇ ਕਰਮਚਾਰੀ ਸਮੇਤ ਇੱਕ ਡਾਕਟਰ ਦੇ ਨਿੱਜੀ ਸਹਾਇਕ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕੇ ਹੈ। ਇਹ ਗਿਰੋਹ ਪਿੰਡਾਂ ਵਿੱਚ ਹੋਏ ਲੜਾਈ -ਝਗੜਿਆਂ ਦੌਰਾਨ ਲਗੀਆਂ ਥੋੜੀਆਂ-ਬਹੁਤ ਸੱਟਾਂ ਨੂੰ ਜਾਅਲੀ ਤੌਰ ’ਤੇ ਵੱਡੀਆਂ ਡਾਕਟਰੀ ਸੱਟਾਂ ਦਿਖਾ ਕੇ ਪੁਲਿਸ ਨੂੰ ਗੁਮਰਾਹ ਕਰਨ ਵਿੱਚ ਸ਼ਾਮਲ ਸੀ। ਅਜਿਹੇ ਮਾਮਲਿਆਂ ਵਿੱਚ ਉਕਤ ਦੋਸ਼ੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ।
ਐਸਐਸਪੀ ਨੇ ਕਿਹਾ ਕਿ ਇਹ ਕਾਰਵਾਈ ਉਕਤ ਘਟਨਾਵਾਂ ਲਈ ਜਿੰਮੇਵਾਰ ਕਾਰਨਾਂ ਦੀ ਪੜਤਾਲ ਕਰਕੇ ਛੋਟੇ ਅਪਰਾਧਾਂ ਦੇ ਮਾਮਲਿਆਂ ਨਾਲ ਨਜਿੱਠਣ ਅਤੇ ਇਨਾਂ ਨੂੰ ਠੱਲ ਪਾਉਣ ਲਈ ਕੀਤੇ ਪੁਰਜ਼ੋਰ ਯਤਨਾਂ ਦਾ ਨਤੀਜਾ ਹੈ। ਉਨਾਂ ਕਿਹਾ ਕਿ ਉਨਾਂ ਦੀ ਜਿਲੇ ਵਿੱਚ ਤਾਇਨਾਤੀ ਤੋਂ ਬਾਅਦ ਪਿਛਲੇ 5 ਸਾਲਾਂ ਦੌਰਾਨ ਹੋਏ ਅਜਿਹੇ ਮਾਮਲਿਆਂ ‘ਤੇ ਧਿਆਨ ਕੇਂਦਰਤ ਕਰਨ ਅਤੇ ਗਹੁ ਨਾਲ ਪੁਣ-ਛਾਣ ਕਰਨ ਪਿੱਛੋਂ ਹੀ ਇਨਾਂ ਮਾਮਲਿਆਂ ਦੇ ਕਾਰਨ ਸਾਹਮਣੇ ਆਏ ਹਨ ।
ਉਨਾਂ ਦੱਸਿਆ ਕਿ ਅਜਿਹਾ ਇੱਕ ਮਾਮਲਾ ਪਿੰਡ ਕਨੌਰ ਜੱਟਾਂ ਦੇ ਸਰਪੰਚ ਦੇ ਪੁੱਤਰ ਸ਼ਿਕਾਇਤਕਰਤਾ ਜਗਸੀਰ ਸਿੰਘ ਜੱਗਾ ਨਾਲ ਜੁੜੇ ਅਜਿਹੇ ਇੱਕ ਮਾਮਲੇ ਦੀ ਪੜਤਾਲ ਕਰਦੇ ਹੋਏ ਸਾਹਣੇ ਆਇਆ ਹੈ। ਜਿਸ ਵਿੱਚ ਇਹ ਪਤਾ ਲੱਗਿਆ ਹੈ ਕਿ ਸਿਵਲ ਹਸਪਤਾਲ ਦੇ ਲੈਬ-ਅਸਿਸਟੈਂਟ ਰਜਿੰਦਰ ਨੇ ਜੱਗੇ ਨੂੰ ਇੱਕ ਡਾਕਟਰ ਦੇ ਨਿੱਜੀ ਸਹਾਇਕ ਵਜੋਂ ਕੰਮ ਕਰਦੇ ਅਤੇ ਪਿੰਡ ਕਨੋਈ ਦੇ ਰਹਿਣ ਵਾਲੇ ਅਕਾਸ਼ਦੀਪ ਤੋਂ ਆਪਣੀ ਉਂਗਲੀ ‘ਤੇ ਵਾਧੂ ਜਾਅਲੀ ਸੱਟ ਦਿਖਾਉਣ ਲਈ ਪ੍ਰੇਰਿਆ ਸੀ।
ਜੱਗੇ ਨੇ ਆਪਣੇ ਪਿੰਡ ਦੇ ਪੰਜ ਹੋਰ ਵਿਅਕਤੀ ਮਨਦੀਪ, ਦਵਿੰਦਰ, ਅੰਮਿ੍ਰਤਪਾਲ, ਭੁਪਿੰਦਰ ਅਤੇ ਸੁਖਦੀਪ ਖਿਲਾਫ ਕੇਸ ਦਰਜ ਕਰਵਾਇਆ ਸੀ, ਜਿਨਾਂ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 323, 324, 341, 506, 148 ਅਤੇ 149 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਅਗਲੇ ਪੜਾਅ ਵਿੱਚ ਆਈਪੀਸੀ ਦੀ ਧਾਰਾ 326 ਨੂੰ ਵੀ ਸ਼ਾਮਲ ਕੀਤਾ ਗਿਆ ਸੀ।
ਲੜਾਈ ਦੌਰਾਨ ਸਿਰਫ ਜੱਗੇ ਦੇ ਉਂਗਲੀ ‘ਤੇ ਸੱਟ ਲੱਗੀ ਸੀ, ਜਦੋਂ ਕਿ ਝਗੜੇ ਵਿੱਚ ਨਾਲ ਆਏ ਉਸਦੇ ਪਿਤਾ ਨੂੰ ਵੀ ਕੋਈ ਸੱਟ ਨਹੀਂ ਲੱਗੀ ਸੀ। ਅਕਾਸ਼ਦੀਪ ਨੇ ਜਾਣ-ਬੁੱਝ ਕੇ ਜੱਗੇ ਦੀ ਉਂਗਲੀ ‘ਤੇ ਇਕ ਹੋਰ ਕੱਟ ਮਾਰ ਦਿੱਤਾ ਤਾਂ ਜੋ ਪੁਲਿਸ ਨੂੰ ਇਹ ਕਹਿ ਕੇ ਗੁਮਰਾਹ ਕੀਤਾ ਜਾ ਸਕੇ ਕਿ ਇਹ ਸੱਟ ਦੋਸ਼ੀਆਂ ਵਲੋਂ ਕੀਤੇ ਹਮਲੇ ਦੌਰਾਨ ਲੱਗੀ ਸੀ।
ਲੈਬ- ਸਹਾਇਕ ਰਜਿੰਦਰ (26) ਅਤੇ ਅਕਾਸ਼ਦੀਪ (23), ਜਗਸੀਰ ਜੱਗਾ ਅਤੇ ਇੱਕ ਹੋਰ ਵਿਅਕਤੀ ਗੁਰਤੇਜ ਸਿੰਘ ਵਾਸੀ ਕਨੌਰ ਜੱਟਾਂ ਦੇ ਖਿਲਾਫ ਆਈਪੀਸੀ ਦੀ ਧਾਰਾ 182, 193, 194, 211 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਐਸਐਸਪੀ ਨੇ ਅੱਗੇ ਦੱਸਿਆ ਕਿ ਅਜਿਹੇ 44 ਹੋਰ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚ ਝਗੜੇ ਦੌਰਾਨ ਸ਼ਿਕਾਇਤਕਰਤਾ ਦੇ ਹੱਥ ‘ਤੇ ਜਾਅਲੀ ਕੱਟ ਮਾਰਿਆ ਤਾਂ ਜੋ ਆਈਪੀਸੀ ਦੀ ਧਾਰਾ 326 ਦਾ ਪਰਚਾ ਕੀਤਾ ਜਾ ਸਕੇ । ਉਨਾਂ ਕਿਹਾ ਕਿ ਇਨਾਂ ਵਿੱਚੋਂ 16 ਕੇਸ ਉਹ ਸਨ ਜਿਨਾਂ ਵਿੱਚ ਹਮਲਾਵਰ ਨੇ ਛੋਟੀ ਉਂਗਲ ’ਤੇ ਕੱਟ ਲਗਾਇਆ ਗਿਆ ਸੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

by Navjot
November 20, 2026
0

ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ...

ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

by Navjot
November 20, 2026
0

    ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ...

ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

by Navjot
November 20, 2026
0

ਦਿੱਲੀ, 20 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ...

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਭਾਰਤ 'ਏ' (India A) ਦਾ ਮੁਕਾਬਲਾ ਨੇਪਾਲ ਨਾਲ ਹੋ ਰਿਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

by Navjot
November 20, 2026
0

ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ...

Most Popular

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

by Navjot
4 weeks ago
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅਮਰਜੀਤ ਸਿੰਘ ਚਾਵਲਾ ਰੇਪ ਕੇਸ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 