• Latest
  • Trending
ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ – ਸ. ਹਰਚੰਦ ਸਿੰਘ ਬਰਸਟ

ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ – ਸ. ਹਰਚੰਦ ਸਿੰਘ ਬਰਸਟ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

2 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

3 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

4 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

5 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

5 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

5 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

6 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

7 hours ago
Hindi News
English News
Monday, September 28, 2026
No Result
View All Result
26 °c
Chandigarh
25 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ – ਸ. ਹਰਚੰਦ ਸਿੰਘ ਬਰਸਟ

ਆਫ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਖੇਡਾਂ ਦੀ ਸਿਖਲਾਈ ਸ਼ੁਰੂ ਕਰਨ ਦੀ ਕਹੀ ਗੱਲ

June 15, 2024
in ਸਿਆਸੀ, ਖਬਰਾਂ, ਪੰਜਾਬ
ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ – ਸ. ਹਰਚੰਦ ਸਿੰਘ ਬਰਸਟ

ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ – ਸ. ਹਰਚੰਦ ਸਿੰਘ ਬਰਸਟ

ਐਸ.ਏ.ਐਸ. ਨਗਰ (ਮੁਹਾਲੀ / ਚੰਡੀਗੜ) 15 ਜੂਨ, 2024 ( ਵਿਸ਼ਵ ਵਾਰਤਾ )-ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ, ਉੱਥੇ ਹੀ ਚੰਗੇ ਸਮਾਜ ਦੀ ਸਿਰਜਣਾ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ, ਕਿਉਂਕਿ ਇਕ ਤੰਦਰੁਸਤ ਸਰੀਰ ਅਤੇ ਸਿਹਤਮੰਦ ਦਿਮਾਗ ਹੀ ਹਮੇਸ਼ਾ ਸਮਾਜ ਦੀ ਭਲਾਈ ਲਈ ਸੋਚਦਾ ਹੈ ਅਤੇ ਵਧਿਆ ਕਾਰਜ ਕਰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਤ ਕਰਦਿਆਂ ਕੀਤਾ ਗਿਆ।

ਆਫ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਦੀ ਇਨਡੋਰ ਖੇਡਾਂ ਲਈ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਵੱਡੇ-ਵੱਡੇ ਕਵਰ ਸ਼ੈੱਡ ਬਣਾਏ ਗਏ ਹਨ। ਇਹ ਕਵਰ ਸ਼ੈੱਡ ਜ਼ਿਆਦਾਤਰ ਕਣਕ ਅਤੇ ਝੋਨੇ ਦੇ ਸੀਜ਼ਨ ਦੌਰਾਨ ਹੀ ਵਰਤੋਂ ਵਿੱਚ ਆਉਂਦੇ ਹਨ ਅਤੇ ਸੀਜ਼ਨ ਤੋਂ ਬਾਅਦ ਖਾਲੀ ਰਹਿੰਦੇ ਹਨ। ਬੱਚਿਆਂ ਦੇ ਵਿਕਾਸ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਕਵਰ ਸ਼ੈੱਡਾ ਨੂੰ ਆਫ ਸੀਜ਼ਨ ਵਿੱਚ ਇਨਡੋਰ ਖੇਡਾਂ ਲਈ ਵਰਤਿਆ ਜਾ ਸਕਦਾ ਹੈ, ਤਾਂ ਜੋ ਬੱਚੇ ਮੀਂਹ, ਧੁੱਪ, ਸਰਦੀ ਅਤੇ ਗਰਮੀ ਵਿੱਚ ਵੀ ਆਪਣਾ ਅਭਿਆਸ ਜਾਰੀ ਰੱਖ ਕੇ ਪੰਜਾਬ ਅਤੇ ਦੇਸ਼ ਦਾ ਨਾ ਰੌਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਰਾਮਪੁਰਾ ਫੂਲ ਮੰਡੀ ਸਮੇਤ ਕੁਝ ਜਗ੍ਹਾਂ ਤੇ ਆਫ ਸੀਜਨ ਦੌਰਾਨ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੇ ਸਾਰੇ ਜਿਲ੍ਹਾਂ ਮੰਡੀ ਅਫ਼ਸਰਾਂ ਨੂੰ ਖੇਡ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਮੰਡੀਆਂ ਵਿੱਚ ਖੇਡਾਂ ਦੀ ਟ੍ਰੇਨਿੰਗ ਸ਼ੁਰੂ ਕਰਵਾਉਣ ਦੀ ਗੱਲ ਕਹੀ।

ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਖੇਡਾਂ ਤੋਂ ਵਧੀਆ ਹੋਰ ਕੋਈ ਰਾਹ ਨਹੀਂ ਹੈ। ਨਸ਼ਿਆਂ ਦੇ ਖਾਤਮੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਪੰਜਾਬ ਮੰਡੀ ਬੋਰਡ ਵੀ ਆਪਣਾ ਪੂਰਾ ਸਹਿਯੋਗ ਦੇਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦੀਆਂ ਹਨ। ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਦਮ ਚੁੱਕ ਰਹੀ ਹੈ। ਸ. ਬਰਸਟ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਖੇਡਾਂ ਵਿੱਚ ਭਾਗ ਲੈਣ ਅਤੇ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ।

————————————————————-

Tags: ਹਰਚੰਦ ਸਿੰਘ ਬਰਸਟਵਿਸ਼ਵ ਵਾਰਤਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

by Jaspreet Kaur
6 hours ago
0

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ - ਜਸਟਿਨ ਗ੍ਰੀਵਜ਼ ਨੇ ਜੜ੍ਹਿਆ ਸ਼ਾਨਦਾਰ ਸੈਂਕੜਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 