
ਬੈਂਕਾਕ, 22 ਮਾਰਚ – ਥਾਈਲੈਂਡ ਵਿਚ ਇੱਕ ਬੱਸ ਦੁਰਘਟਨਾ ਵਿਚ ਘੱਟੋ ਘੱਟ 18 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿਚ ਸਵਾਰ ਹੋ ਕੇ ਕੁਝ ਲੋਕ ਜਾ ਰਹੇ ਸਨ ਅਤੇ ਬੱਸ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਜਾ ਟਕਰਾਈ, ਜਿਸ ਵਿਚ 18 ਲੋਕਾਂ ਦੀ ਜਾਨ ਚਲੇ ਗਈ|
ਇਸ ਤੋਂ ਇਲਾਵਾ ਇਸ ਹਾਦਸੇ ਵਿਚ ਕਈ ਲੋਕ ਜਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















