ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ
ਥੋੜ੍ਹੀ ਦੇਰ ਵਿੱਚ ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ
ਚੰਡੀਗੜ੍ਹ,13 ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੱਲ੍ਹ ਕੀਤੇ ਗਏ ਪੰਜਾਬ ਵਾਸੀਆਂ ਨੂੰ ਚੰਗੀ ਖਬਰ ਸੁਣਾਉਣ ਦੇ ਐਲਾਨ ਤੋਂ ਬਾਅਦ ਅੱਜ ਪੰਜਾਬ ਵਜ਼ਾਰਤ ਦੀ ਬੇਹੱਦ ਅਹਿਮ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਥੋੜ੍ਹੀ ਦੇਰ ਵਿੱਚ ਹੀ ਪੰਜਾਬ ਅਧਿਕਾਰਤ ਕੀਤੀ ਜਾ ਸਕਦੀ ਹੈ।