• Latest
  • Trending
ਦਰਜ ਕਰਵਾਇਆ ਇੰਡੀਆ ਬੁੱਕ ਆੱਫ ਰਿਕਾਰਡ ਵਿੱਚ ਆਪਣਾ ਨਾਮ

ਦਰਜ ਕਰਵਾਇਆ ਇੰਡੀਆ ਬੁੱਕ ਆੱਫ ਰਿਕਾਰਡ ਵਿੱਚ ਆਪਣਾ ਨਾਮ

5 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਰਜ ਕਰਵਾਇਆ ਇੰਡੀਆ ਬੁੱਕ ਆੱਫ ਰਿਕਾਰਡ ਵਿੱਚ ਆਪਣਾ ਨਾਮ

August 13, 2021
in MOHALI, ਅਜੀਤਗੜ੍ਹ, ਖਬਰਾਂ, ਪੰਜਾਬ, ਮਨੋਰੰਜਨ
ਦਰਜ ਕਰਵਾਇਆ ਇੰਡੀਆ ਬੁੱਕ ਆੱਫ ਰਿਕਾਰਡ ਵਿੱਚ ਆਪਣਾ ਨਾਮ

ਅਲਗੋਜ਼ੇ ਵਜਾਉਣ ਵਾਲੀ ਕੁੜੀ ਨੇ ਮਾਰਿਆ ਮਾਅਰਕਾ

ਦਰਜ ਕਰਵਾਇਆ ਇੰਡੀਆ ਬੁੱਕ ਆੱਫ ਰਿਕਾਰਡ ਵਿੱਚ ਆਪਣਾ ਨਾਮ

ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ) ਪੰਜਾਬ ਸੂਬੇ ਦੇ ਮੁਹਾਲੀ ਦੀ ਵਸਨੀਕ ਅਨੁਪ੍ਰੀਤ ਪਾਲ ਕੌਰ ਨੇ ਸਖ਼ਤ ਮਿਹਨਤ ਸਦਕਾ ਆਪਣਾ ਨਾਮ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਦਰਜ ਕਰਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉਸ ਨੇ ਇਹ ਨਾਮ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਕਰਕੇ ਦਰਜ ਕਰਵਾਇਆ। ਅਨੂਰੀਤ ਨੇ ਇਹ ਕਲਾ ਆਪਣੇ ਉਸਤਾਦ ਇੰਟਰਨੈਸ਼ਨਲ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੰਗਾ ਜੀ ਦੀ ਸ਼ਾਗਿਰਦੀ ਵਿੱਚ ਸਿੱਖੀ। ਉਸ ਵਲੋਂ ਇਹ ਨਾਮ ਦਰਜ ਕਰਵਾ ਕੇ ਆਪਣੇ ਪਰਿਵਾਰ, ਉਸਤਾਦ ਤੇ ਟ੍ਰਾਈਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਅਨੂ ਨੇ ਇਹ ਕਲਾ 2017 ਵਿੱਚ ਸਿੱਖਣੀ ਸ਼ੁਰੂ ਕੀਤੀ। ਅਨੂ ਨੂੰ ਅਲਗੋਜ਼ੇ ਵਜਾਉਣ ਦੇ ਨਾਲ ਨਾਲ ਘੋੜਸਵਾਰੀ, ਪੰਜਾਬੀ ਲੋਕ ਨਾਚਾਂ ਤੋਂ ਇਲਾਵਾ ਗੱਤਕਾ ਖੇਡ ਵਿਚ ਵੀ ਮੁਹਾਰਤ ਹਾਸਲ ਹੈ।ਓਹ ਕਈ ਵਾਰੀ ਕੌਮੀ ਤੇ ਕੌਮਾਂਤਰੀ ਪੱਧਰ ਤੇ ਆਪਣੀ ਕਲਾ ਦੇ ਜੌਹਰ ਵਿਖਾ ਚੁੱਕੀ ਹੈ। ਅਨੁਰੀਤ ਦੇ ਮਾਤਾ ਸੁਖਬੀਰ ਪਾਲ ਕੌਰ ਤੇ ਪਿਤਾ ਨਰਿੰਦਰ ਨੀਨਾ ਵੀ ਬਹੁਤ ਵਧੀਆ ਕਲਾਕਾਰ ਤੇ ਲੋਕ ਕਲਾਵਾਂ ਦੇ ਗਿਆਤਾ ਹਨ। ਅਨੁਰੀਤ ਨੇ ਗੱਤਕਾ ਖੇਡਣ ਦੀ ਕਲਾ ਆਪਣੇ ਨਾਨਾ ਗੁਰਪ੍ਰੀਤ ਸਿੰਘ ਖ਼ਾਲਸਾ ਤੋਂ ਸਿੱਖੀ। ਓਹ ਆਪਣੇ ਵੀਰ ਹਰਕੀਰਤ ਤੇ ਮਨਦੀਪ ਤੋਂ ਇਲਾਵਾ ਆਪਣੇ ਸਾਥੀਆਂ ਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਦੇ ਸਾਥ ਤੇ ਹੌਂਸਲਾ ਅਫ਼ਜਾਈ ਸਦਕਾ ਇਹ ਸੰਭਵ ਹੋ ਸਕਿਆ ਹੈ।

ਅਨੁਪ੍ਰੀਤ ਨੂੰ ਇੰਡੀਆ ਬੁੱਕ ਆਫ ਰਿਕਾਰਡ ਵਲੋਂ ਇੱਕ ਸਰਟੀਫਿਕੇਟ, ਮੈਡਲ, ਆਈ ਕਾਰਡ, ਪੈਨ, ਬੈਚ ਭੇਜਿਆ ਗਿਆ ਹੈ। ਅਨੂਰੀਤ ਨੇ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
4 days ago
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 