• Latest
  • Trending
ਦਰਿਆ ਨੂੰ ਚੇਨੇਲਾਈਜ਼ ਕਰ ਸ਼ਾਹਕੋਟ ਦੇ ਲੋਕਾ ਨੂੰ ਹੜਾ ਦੀ ਮਾਰ ਤੋਂ ਬਚਾਇਆ ਜਾਵੇਗਾ-ਚਰਨਜੀਤ ਸਿੰਘ ਚੰਨੀ

ਦਰਿਆ ਨੂੰ ਚੇਨੇਲਾਈਜ਼ ਕਰ ਸ਼ਾਹਕੋਟ ਦੇ ਲੋਕਾ ਨੂੰ ਹੜਾ ਦੀ ਮਾਰ ਤੋਂ ਬਚਾਇਆ ਜਾਵੇਗਾ-ਚਰਨਜੀਤ ਸਿੰਘ ਚੰਨੀ

2 years ago
Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

2 minutes ago
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

11 minutes ago
Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

18 minutes ago
National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

34 minutes ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

2 hours ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

11 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

14 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

15 hours ago
Hindi News
English News
Thursday, October 1, 2026
No Result
View All Result
24 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਰਿਆ ਨੂੰ ਚੇਨੇਲਾਈਜ਼ ਕਰ ਸ਼ਾਹਕੋਟ ਦੇ ਲੋਕਾ ਨੂੰ ਹੜਾ ਦੀ ਮਾਰ ਤੋਂ ਬਚਾਇਆ ਜਾਵੇਗਾ-ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਸਰਕਾਰ ਨੂੰ ਸ਼ਟੇਜ ਦੀ ਤਰਾਂ ਦੀ ਚਲਾ ਰਹੇ ਜਿਸ ਕਾਰਨ ਆਰਥਿਕ ਪੱਖੋਂ ਕਮਜ਼ੋਰ ਹੋ ਰਿਹਾ ਪੰਜਾਬ-ਚੰਨੀ

May 3, 2024
in ਸਿਆਸੀ, ਖਬਰਾਂ, ਪੰਜਾਬ
ਦਰਿਆ ਨੂੰ ਚੇਨੇਲਾਈਜ਼ ਕਰ ਸ਼ਾਹਕੋਟ ਦੇ ਲੋਕਾ ਨੂੰ ਹੜਾ ਦੀ ਮਾਰ ਤੋਂ ਬਚਾਇਆ ਜਾਵੇਗਾ-ਚਰਨਜੀਤ ਸਿੰਘ ਚੰਨੀ

ਲੋਹੀਆਂ ਤੇ ਮਹਿਤਪੁਰ ਵਿੱਚ ਵਰਕਰ ਮੀਟਿੰਗਾਂ ਬਣੀ ਵੱਡੀਆਂ ਰੈਲੀਆਂ

ਲੋਹੀਆਂ  3 ਮਈ (ਵਿਸ਼ਵ ਵਾਰਤਾ)-ਸ਼ਾਹਕੋਟ ਹਲਕੇ ਵਿੱਚ ਦਰਿਆ ਨੂੰ ਚੇਨੇਲਾਈਜ਼ ਕਰਕੇ ਲੋਕਾਂ ਨੂੰ ਹੜਾ ਦੀ ਮਾਰ ਤੋਂ ਬਚਾਉਣਾ ਉੱਨਾਂ ਦੀ ਪਹਿਲਕਦਮੀ ਰਹੇਗੀ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਹੀਆਂ ਤੇ ਮਹਿਤਪੁਰ ਦੇ ਵਿੱਚ ਰੱਖੀਆਂ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੀ। ਸ਼ਾਹਕੋਟ ਤੋ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਰੱਖੀਆਂ ਗਈਆਂ ਵਰਕਰ ਮੀਟਿੰਗਾਂ ਵੱਡੀਆਂ ਰੈਲੀਆਂ ਦੇ ਰੂਪ ਵਿੱਚ ਬਦਲ ਗਈਆਂ ਤੇ ਵੱਡੀ ਗਿਣਤੀ ਵਿੱਚ ਹਾਜਰ ਲੋਕਾਂ ਨੇ ਹੱਥ ਖੜੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਦੋਰਾਨ ਲੋਕਾ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹੜਾਂ ਨੇ ਇਸ ਇਲਾਕੇ ਨੂੰ ਬਹੁਤ ਵਾਰ ਪ੍ਰਭਾਵਿਤ ਕੀਤਾ ਹੈ ਜਿਸਦੇ ਚੱਲਦਿਆਂ ਕਿਸਾਨਾਂ ਦਾ ਵੱਡਾ ਹੁੰਦਾ ਹੈ ਤੇ ਉੱਨਾਂ ਦੀ ਕੋਸ਼ਿਸ਼ ਰਹੇਗੀ ਕਿ ਕਿਸਾਨਾਂ ਨੂੰ ਹੜਾ ਦੀ ਮਾਰ ਤੋਂ ਬਚਾਇਆ ਜਾ ਸਕੇ ਇਸਦੇ ਲਈ ਜਿੱਥੇ ਕਿ ਦਰਿਆ ਨੂੰ ਚੇਨੇਲਾਈਜ ਕਰਨਾ ਜ਼ਰੂਰੀ ਹੈ ਉੱਥੇ ਹੀ ਦਰਿਆ ਦੀ ਡੀ.ਸਿਲਟਿੰਗ ਕਰਨਾ ਤੇ ਡਰੈਨਾਂ ਨੂੰ ਸਮੇਂ ਸਮੇਂ ਸਾਫ ਕਰਨ ਦਾ ਕੰਮ ਕੀਤਾ ਜਾਵੇਗਾ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਰਹਿੰਦਿਆਂ ਉੱਨਾਂ ਇਸ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪਏ ਦਿੱਤੇ ਜਦ ਕਿ ਇੱਥੇ ਆਈ.ਟੀ.ਆਈ ਬਣਵਾਉਣ ਤੋ ਇਲਾਵਾ ਇਲਾਕੇ ਦੀ ਤਰੱਕੀ ਲਈ ਸੜਕਾਂ ਦੇ ਨਿਰਮਾਣ ਸਮੇਤ ਕਈ ਕੰਮ ਕਰਵਾਏ ਗਏ।ਉੱਨਾਂ ਕਿਹਾ ਕਿ ਇਸ ਇਲਾਕੇ ਵਿੱਚ ਰੇਲਵੇ ਤੇ ਪੁਲ ਬਣਾਉਣਾ ਵੀ ਉੱਨਾਂ ਦੀ ਤਰਜੀਹ ਰਹੇਗੀ।ਚੰਨੀ ਨੇ ਕਿਹਾ ਕਿ ਉੱਨਾਂ ਦੀ ਸਰਕਾਰ ਸਮੇਂ ਮਾਫ ਕੀਤੇ ਗਏ ਪਾਣੀਆਂ ਦੀਆਂ ਟੈਂਕੀਆਂ ਦੇ ਬਕਾਏ ਬਿੱਲਾਂ ਦੀ ਅੱਜ ਲੋਕ ਸ਼ਲਾਘਾ ਕਰ ਰਹੇ ਹਨ ਜਿਸਦਾ ਪਿੰਡਾਂ ਨੂੰ ਵੱਡਾ ਫ਼ਾਇਦਾ ਮਿਲਿਆ ਹੈ।ਉੱਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੇ ਸਮੇਂ ਪ੍ਰਭਾਵਿਤ ਹੋਏ ਇਲਾਕਿਆਂ ਚ ਕੇਵਲ ਫੋਟੋ ਸ਼ੂਟ ਕਰਵਾਉਣ ਲਈ ਹੀ ਆਏ ਜਦ ਕਿ ਲੋਕਾਂ ਦੀ ਕੋਈ ਸਾਰ ਨਹੀਂ ਲਈ ਤੇ ਨਾਂ ਹੀ ਨੁਕਸਾਨੇ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ।ਉੱਨਾਂ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ ਤੇ ਕੇਂਦਰ ਅਤੇ ਮੋਜੂਦਾ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਤੇ ਕਿਸਾਨੀ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਹਨ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਅੱਜ ਵੀ ਸੂਬੇ ਨੂੰ ਇੱਕ ਸ਼ਟੇਜ ਦੀ ਤਰਾਂ ਹੀ ਚਲਾ ਰਹੇ ਹਨ ਜਿਸਦੇ ਚੱਲਦਿਆਂ ਪੰਜਾਬ ਦੀ ਆਰਥਿਕ ਹਾਲਤ ਕਮਜ਼ੋਰ ਹੁੰਦੀ ਜਾ ਰਹੀ ਹੈ।ਚੰਨੀ ਨੇ ਕਿ ਦੋ ਸਾਲ ਵਿੱਚ ਸਰਕਾਰ ਨੇ ਡਰਾਮੇਬਾਜੀਆਂ ਤੇ ਝੂਠ ਬੋਲਣ ਤੋਂ ਇਲਾਵਾ ਕੁੱਝ ਨਾ ਕੀਤਾ ਤੇ ਨਾ ਹੀ ਵਿਕਾਸ ਕਾਰਜ ਤੇ ਕੋਈ ਪੈਸਾ ਖ਼ਰਚ ਕੀਤਾ।ਉੱਨਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ।ਚਰਨਜੀਤ ਚੰਨੀ ਨੇ ਕਿਹਾ ਕਿ ਉਹ ਜਲੰਧਰ ਹਲਕੇ ਵਿੱਚ ਰਹਿਣ ਆਏ ਹਨ ਤੇ ਇੱਥੇ ਲੋਕਾਂ ਚ ਰਹਿ ਜਿੱਥੇ ਹਲਕੇ ਦਾ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉੱਨਾਂ ਦੀ ਤਰਜੀਹ ਰਹੇਗੀ।ਲੋਹੀਆਂ ਵਿਖੇ ਵਰਕਰ ਰੈਲੀ ਦੌਰਾਨ ਗੁਰਪਾਲ ਸਿੰਘ ਬਲਾਕ ਪ੍ਰਧਾਨ ਕਾਂਗਰਸ,ਦਲਜੀਤ ਸਿੰਘ ਗੱਟੀ ਮੀਤ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ,ਭਜਨ ਸਿੰਘ,ਸਤਵੰਤ ਸਿੰਘ ਜੋਸ਼ਨ,ਗੁਰਦੀਪ ਸਿੰਘ ਨੰਬਰਦਾਰ,ਜਗਜੀਤ ਸਿੰਘ ਨੋਨੀ ਪ੍ਰਧਾਨ ਨਗਰ ਪੰਚਾਇਤ ਲੋਹੀਆ,ਕੋਸਲਰ ਬਲਦੇਵ ਸਿੰਘ,ਗੁਰਜੀਤ ਸਿੰਘ ਕੰਗ,ਗੁਰਬੀਰ ਸਿੰਘ ਕੰਗ,ਅਮਨ ਜੱਸਲ,ਪ੍ਰਦੀਪ ਸਿੰਘ ਟੀਟਾ,ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ,ਪਵਨ ਕੁਮਾਰ,ਵਿਜੇ ਕੁਮਾਰ ਡਾਬਰ ਹਾਜ਼ਰ ਸਨ ਜਦ ਕਿ ਮਹਿਤਪੁਰ ਦੀ ਮੀਟਿੰਗ ਦੋਰਾਨ ਬਲਾਕ ਕਾਂਗਰਸ ਤੇ ਨਗਰ ਪੰਚਾਇਤ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਤੁਰਨਾ,ਰਮੇਸ਼ ਲਾਲ ਮਾਹੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ,ਅਮਰਜੀਤ ਸੋਹਲ,ਨੰਬਰਦਾਰ ਕਸ਼ਮੀਰੀ ਲਾਲ,ਕੁਲਵੀਰ ਸਿੰਘ ਵਾਈਸ ਚੇਅਰਮੈਨ ਮਾਰਕਿਟ ਕਮੇਟੀ,ਕੋਸਲਰ ਪੰਕਜ ਬਾਲੀ,ਰੁਪੇਸ਼ ਮਹਿਤਾ,ਕਮਲ ਕਿਸ਼ੋਰ,ਰਾਜ ਕੁਮਾਰ ਜੱਗਾ,ਹਰਪ੍ਰੀਤ ਪਿੰਕਾ ਤੇ ਕਾਮਰੇਡ ਸਤਪਾਲ ਸਹੋਤ
ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਹੋਏ।

Tags: CHARANJIT SINGH CHANNIEx CM PunjabjalandharLATEST PUNJABI NEWSLOK SABHA ELECTIONS 2024WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

by Ranjit Singh
October 1, 2026
0

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ...

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

by Ranjit Singh
October 1, 2026
0

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ - ਭਾਈ ਰਾਜੋਆਣਾ...

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

by Ranjit Singh
October 1, 2026
0

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ 'ਤੇ ਖੁੱਲ੍ਹਣਗੇ ਸਕੂਲ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):...

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

by Ranjit Singh
October 1, 2026
0

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

by Ranjit Singh
October 1, 2026
0

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ...

Most Popular

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
4 weeks ago
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 