ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਪੀੜਤ ਦੇ ਪਰਿਵਾਰ ਮੈਂਬਰਾਂ ਪਿੰਡ ਵਾਸੀਆਂ ਸਮੇਤ ਕਈ ਸੰਸਥਾਵਾਂ ਨੇ ਕਈ ਜਥੇਬੰਦੀਆਂ ਵੱਲੋਂ ਸੁਨਾਮ ਲਹਿਰਾ ਰੋਡ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਧਰਨੇ ਵਿੱਚ ਆਮ ਆਦਮੀ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਰਹੇ ਇਸ ਤੋਂ ਇਲਾਵਾ ਅੱਜ ਪਰਿਵਾਰਿਕ ਮੈਂਬਰਾਂ ਨੇ ਚੰਡੀਗੜ੍ਹ ਪੀ ਜੀ ਸਾਹਮਣੇ ਇਨਸਾਫ ਦੀ ਮੰਗ ਕਰਦਿਆਂ ਧਰਨਾ ਲਾਇਆ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















