• Latest
  • Trending
ਦਲਿਤ- ਪਿੱਛੜਾ ਵਰਗ ਵਿਰੋਧੀ ਪੰਜਾਬ ਸਰਕਾਰ ਖਿਲਾਫ ਲਾਮਬੰਦੀ ਲਈ ਬਸਪਾ 9 ਅਕਤੂਬਰ ਨੂੰ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ – ਜਸਵੀਰ ਸਿੰਘ ਗੜ੍ਹੀ

ਦਲਿਤ- ਪਿੱਛੜਾ ਵਰਗ ਵਿਰੋਧੀ ਪੰਜਾਬ ਸਰਕਾਰ ਖਿਲਾਫ ਲਾਮਬੰਦੀ ਲਈ ਬਸਪਾ 9 ਅਕਤੂਬਰ ਨੂੰ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ – ਜਸਵੀਰ ਸਿੰਘ ਗੜ੍ਹੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

7 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

8 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

8 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

10 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

10 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

10 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

10 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
16 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਲਿਤ- ਪਿੱਛੜਾ ਵਰਗ ਵਿਰੋਧੀ ਪੰਜਾਬ ਸਰਕਾਰ ਖਿਲਾਫ ਲਾਮਬੰਦੀ ਲਈ ਬਸਪਾ 9 ਅਕਤੂਬਰ ਨੂੰ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ – ਜਸਵੀਰ ਸਿੰਘ ਗੜ੍ਹੀ

September 23, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਮਨੋਰੰਜਨ, ਮੋਗਾ, ਰਾਸ਼ਟਰੀ
ਦਲਿਤ- ਪਿੱਛੜਾ ਵਰਗ ਵਿਰੋਧੀ ਪੰਜਾਬ ਸਰਕਾਰ ਖਿਲਾਫ ਲਾਮਬੰਦੀ ਲਈ ਬਸਪਾ 9 ਅਕਤੂਬਰ ਨੂੰ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ – ਜਸਵੀਰ ਸਿੰਘ ਗੜ੍ਹੀ

ਸੂਬਾ ਸਰਕਾਰ ਲੋਕ ਮੁੱਦਿਆ ਤੋਂ ਧਿਆਨ ਹਟਾਉਣ ਲਈ ਨਾਟਕਬਾਜ਼ੀ ਕਰ ਰਹੀ – ਡਾ.ਨੱਛਤਰ ਪਾਲ

ਖੰਨਾ,23 ਸਤੰਬਰ(ਵਿਸ਼ਵ ਵਾਰਤਾ)-:- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਵਾਰਤਾ ਕਰਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਚਲ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਗਲੇ ਪੰਜ ਸਾਲਾਂ ਦਾ ਨਜ਼ਰੀਆ ਸਪਸ਼ਟ ਹੋ ਜਾਂਦਾ ਹੈ । ਪਿਛਲੇ ਛੇ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਨੁਸੂਚਿਤ ਜਾਤੀਆ ਅਤੇ ਪਛੜੀਆਂ ਸ਼੍ਰੇਣੀਆ ਵਿਰੋਧੀ ਨਜ਼ਰੀਏ ਨਾਲ ਚਲ ਰਹੀ ਹੈ ਜਿਸ ਦੀ ਸਪਸ਼ਟਤਾ 178 ਲਾਅ ਅਫਸਰਾਂ ਦੀਆਂ ਪੋਸਟਾਂ ਵਿੱਚ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਵਿੱਚ ਦਲਿਤ ਤੇ ਪਿਛੜੇ ਵਰਗ ਨੂੰ ਨਲਾਇਕ ਦੱਸਣ ਨਾਲ ਨਜ਼ਰ ਆਓੁਂਦੀ ਹੈ। ਸਰਦਾਰ ਗੜ੍ਹੀ ਨੇ ਕਿਹਾ ਵਿਧਾਨ ਸਭਾ ਵਿਚ ਭਰੋਸਾ ਜਾਹਿਰ ਕਰਨ ਲਈ ਸ਼ੈਸ਼ਨ ਬੁਲਾਇਆ ਜਾਣਾ ਨਿਰੋਲ ਨਾਟਕਬਾਜੀ ਹੈ ਤੇ ਸੰਵਿਧਾਨਕ ਸੰਸਥਾਵਾਂ ਤੋਂ ਓੁਲਟ ਨਜ਼ਰੀਏ ਨਾਲ ਚਲਾਓੁਣ ਵਾਲੀ ਖਤਰਨਾਲ ਮੰਸ਼ਾ ਜਾਹਿਰ ਕਰਦੀ ਹੈ ਜਦੋਂਕਿ ਬੇਭਰੋਸਗੀ ਮਤਾ ਹਮੇਸ਼ਾ ਵਿਰੋਧੀ ਧਿਰਾਂ ਦੀ ਮੰਗ ਤੇ ਲਿਆਇਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਗੜ੍ਹੀ ਨੇ ਕਿਹਾ ਪੰਜਾਬ ਵਿੱਚ 40% ਅਨੁਸੂਚਿਤ ਜਾਤੀ ਅਬਾਦੀ ਅਤੇ 40% ਓੁਬੀਸੀ ਅਬਾਦੀ ਹੈ, ਜਿਸਨੂੰ ਪਿਛਲੇ ਛੇ ਮਹੀਨਿਆਂ ਤੋਂ ਅਣਗੋਲਿਆਂ ਗਿਆ ਹੈ। ਦਲਿੱਤ ਪਛੜੇ ਵਰਗ ਨੂੰ ਲਾਮਬੰਦ ਕਰਨ ਲਈ 9 ਅਕਤੂਬਰ ਨੂੰ ਸੂਬਾ ਪੱਧਰੀ ਵਰਕਰ ਸੰਮੇਲਨ ਖੱਨਾ ਵਿਖੇ ਕੀਤਾ ਜਾਵੇਗਾ। ਇਹ ਵਰਕਰ ਸੰਮੇਲਨ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਹੋਵੇਗਾ।
ਸੂਬਾ ਇੰਚਾਰਜ ਤੇ ਵਿਧਾਇਕ ਡਾ ਨਛੱਤਰ ਪਾਲ ਨੇ ਕਿਹਾ ਕਿ ਵਿਧਾਨ ਸਭਾ ਦਾ ਸ਼ੈਸ਼ਨ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਲਈ, ਗਰੀਬਾਂ ਮਜਦੂਰਾਂ ਦੇ ਕਰਜੇ ਮਾਫੀ ਲਈ, 10/10/2014 ਦਾ ਪੱਤਰ ਰੱਦ ਕਰਨ ਲਈ, ਮਹਿਲਾਵਾਂ ਨੂੰ 1000ਰੁਪਏ ਪ੍ਰਤੀ ਮਹੀਨਾ ਦੇਣ ਲਈ ਬੁਲਾਓੁਣਾ ਚਾਹੀਦਾ ਹੈ। ਜਦੋਂ ਕਿ ਸੂਬਾ ਸਰਕਾਰ ਲੋਕ ਮੁੱਦਿਆ ਤੋਂ ਧਿਆਨ ਨਾਟਕਬਾਜ਼ੀ ਕਰ ਰਹੀ ਹੈ। ਸੂਬਾ ਇੰਚਾਰਜ ਸ਼੍ਰੀ ਅਜੀਤ ਸਿੰਘ ਭੈਣੀ ਨੇ ਕਿਹਾ ਕਿ ਪੰਜਾਬ ਵਿੱਚ ਓੁਬੀਸੀ ਦੀਆਂ 75 ਜਾਤੀਆਂ ਲਈ ਅਜਾਦੀ ਦੇ 75ਸਾਲਾਂ ਵਿੱਚ ਧੋਖਾ ਹੋਇਆ ਹੈ 1962 ਵਿੱਚ 2%, 1975 ਵਿੱਚ 5% ਤੇ 2017 ਵਿੱਚ 12% ਰਾਖਵਾਂਕਰਨ ਪੰਜਾਬ ਵਿੱਚ ਦਿੱਤਾ ਗਿਆ। ਜਦੋਂ ਕਿ ਮੰਡਲ ਕਮਿਸ਼ਨ ਰਿਪੋਰਟ 27% ਰਾਖਵਾਂਕਰਨ ਲਾਗੂ ਕਰਨ ਲਈ ਸਰਕਾਰ ਨੂੰ ਨਿਰਦੇਸ਼ਿਤ ਕਰਦੀ ਹੈ।
ਇਸ ਮੌਕੇ ਓੁਹਨਾ ਨਾਲ ਪੰਜਾਬ ਇੰਚਾਰਜ ਅਤੇ ਵਿਧਾਇਕ ਹਲਕਾ ਨਵਾਂਸ਼ਹਿਰ ਡਾ ਨਛੱਤਰ ਪਾਲ, ਪੰਜਾਬ ਇੰਚਾਰਜ ਸ਼੍ਰੀ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਅਤੇ ਹਲਕਾ ਪਾਇਲ ਦੇ ਇੰਚਾਰਜ ਡਾ ਜਸਪ੍ਰੀਤ ਸਿੰਘ ਬੀਜਾ, ਸੂਬਾ ਜਨਰਲ ਸਕੱਤਰ ਸ੍ਰ ਰਾਮ ਸਿੰਘ ਗੋਗੀ, ਸੂਬਾ ਸਕੱਤਰ ਕੁਲਵੰਤ ਸਿੰਘ ਮਹਿਤੋੰ, ਜਿਲਾਂ ਪ੍ਰਧਾਨ ਸ੍ਰ ਹਰਭਜਨ ਸਿੰਘ ਦੁਲਵਾਂ, ਜਿਲ੍ਹਾ ਪ੍ਰਧਾਨ ਸ਼੍ਰੀ ਫਤਿਹਗੜ੍ਹ ਸਾਹਿਬ ਸ੍ਰ ਜਤਿੰਦਰ ਸਿੰਘ ਬੱਬੂ , ਹਲਕਾ ਖੰਨਾ ਪ੍ਰਧਾਨ ਜਗਜੀਤ ਸਿੰਘ ਬਿੱਟੂ , ਹਲਕਾ ਪਾਇਲ ਪ੍ਰਧਾਨ ਕੁਲਜਿੰਦਰ ਸਿੰਘ ਲਹਿਲ, ਸ਼੍ਰੀ ਮਹਿੰਦਰ ਸਿੰਘ , ਜਸਵਿੰਦਰ ਸਿੰਘ ਮਲੀਪੁਰ, ਜਿਲਾ ਇੰਚ ਸ਼੍ਰੀ ਫਤਿਹਗੜ੍ਹ ਸਾਹਿਬ ਸ੍ਰ ਕੁਲਵੰਤ ਸਿੰਘ , ਗੁਰਮੇਲ ਸਿੰਘ ਬੱਲ, ਦੀਦਾਰ ਸਿੰਘ , ਹਰਜਿੰਦਰ ਸਿੰਘ ਭਾਦਲਾ, ਰਿਟ: CMOਡਾ. ਪ੍ਰਦੁਮਨ ਸਿੰਘ ਗੋਬਿੰਦਗੜ, ਗੁਰਚਰਨ ਸਿੰਘ ਚੰਨੀ ਆਦਿ ਬਸਪਾ ਲੀਡਰਸ਼ਿਪ ਮੌਜੂਦ ਰਹੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
2 days ago
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 