• Latest
  • Trending
ਦਸਵੀ ਅਤੇ ਬਾਰਵੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ  26 ਅਕਤੂਬਰ ਤੋਂ ਸ਼ੁਰੂ

ਦਸਵੀ ਅਤੇ ਬਾਰਵੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ 26 ਅਕਤੂਬਰ ਤੋਂ ਸ਼ੁਰੂ

6 years ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

2 minutes ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

47 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

1 hour ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

4 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

5 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Hindi News
English News
Friday, November 20, 2026
No Result
View All Result
27 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਸਵੀ ਅਤੇ ਬਾਰਵੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ 26 ਅਕਤੂਬਰ ਤੋਂ ਸ਼ੁਰੂ

October 24, 2020
in ਪੰਜਾਬ
ਦਸਵੀ ਅਤੇ ਬਾਰਵੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ  26 ਅਕਤੂਬਰ ਤੋਂ ਸ਼ੁਰੂ

ਮੋਗਾ 24 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਮੋਹਾਲੀ ਦੇ ਹੁਕਮਾਂ ਤਹਿਤ ਦਸਵੀ ਅਤੇ ਬਾਰਵੀ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਮਿਤੀ 26 ਅਕਤੂਬਰ 2020 ਤੋਂ 17 ਨਵੰਬਰ 2020 ਤੱਕ ਸਵੇਰੇ 11 ਵਜੇ ਤੋਂ 2:15 ਵਜੇ ਤੱਕ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਗਏ 9 ਪ੍ਰੀਖਿਆ ਕੇਦਰਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਦਸਵੀ ਅਤੇ ਬਾਰਵੀ  ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹੇ ਵਿੱਚ ਇਹਨਾਂ 9 ਪ੍ਰੀਖਿਆ ਕੇਦਰਾਂ ਵਿੱਚ ਕੋਡ ਨੰਬਰ 52510 ਜਵਾਹਰ ਸਿੰਘ ਵਾਲਾ ਪ.ਸ.ਸ.ਬ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮੋਗਾ, 52750 ਧਰਮਕੋਟ 2 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਮੋਗਾ, 52800 ਨਿਹਾਲ ਸਿੰਘ ਵਾਲਾ 1 ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਮੋਗਾ, 52940 ਬਾਘਾਪੁਰਾਣਾ 2 ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਮੋਗਾ, 53170 ਮੋਗਾ 1 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, 53200 ਮੋਗਾ 2 ਆਰੀਆ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ , ਮੋਗਾ, 53560 ਬਾਘਾਪੁਰਾਣਾ 5 ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ, 53580 ਧਰਮਕੋਟ 6 ਏ.ਡੀ. ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਮੋਗਾ ਅਤੇ 53790 ਭੀਮ ਨਗਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੀਮ ਨਗਰ ਮੋਗਾ ਸ਼ਾਮਿਲ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ ਇਨਾਂ ਪ੍ਰੀਖਿਆ ਕੇਦਰਾਂ ਤੇ ਅਨੁਸ਼ਾਸ਼ਨ ਬਣਾਈ ਰੱਖਣ ਲਈ ਸੀ.ਪੀ.ਆਰ.ਸੀ. ਦੀ ਦਫ਼ਾ 144 ਲਗਾਉਣੀ ਵੀ ਲਾਜ਼ਮੀ ਹੈ, ਇਸ ਲਈ ਬੋਰਡ ਵੱਲੋਂ ਤਹਿਸੀਲ ਜ਼ਿਲ੍ਹਾ ਮੋਗਾ ਅੰਦਰ ਉਪਰੋਕਤ ਸਥਾਪਿਤ 9 ਪ੍ਰੀਖਿਆ ਕੇਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠ ਹੋਣ ਤੇ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ।ਇਹ ਹੁਕਮ ਉਪਰੋਕਤ ਪ੍ਰੀਖਿਆਵਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇਹਨਾਂ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Most Popular

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
2 weeks ago
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 