• Latest
  • Trending
ਦਾਣਾ ਮੰਡੀਆਂ ’ਚ ਟਰਾਲੀਆਂ ਦੀ ਹੋਲੋਗ੍ਰਾਮ ਵਾਲੇ ਕੂਪਨ ਤੋਂ ਬਿਨਾਂ ਐਂਟਰੀ ਨਹੀਂ ਹੋਵੇਗੀ-ਡੀ ਸੀ ਵਿਨੈ ਬਬਲਾਨੀ

ਦਾਣਾ ਮੰਡੀਆਂ ’ਚ ਟਰਾਲੀਆਂ ਦੀ ਹੋਲੋਗ੍ਰਾਮ ਵਾਲੇ ਕੂਪਨ ਤੋਂ ਬਿਨਾਂ ਐਂਟਰੀ ਨਹੀਂ ਹੋਵੇਗੀ-ਡੀ ਸੀ ਵਿਨੈ ਬਬਲਾਨੀ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

6 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

6 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

6 hours ago
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

6 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

6 hours ago
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

6 hours ago
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

6 hours ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

6 hours ago
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Hindi News
English News
Wednesday, October 28, 2026
No Result
View All Result
18 °c
Chandigarh
22 ° Thu
22 ° Fri
23 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਾਣਾ ਮੰਡੀਆਂ ’ਚ ਟਰਾਲੀਆਂ ਦੀ ਹੋਲੋਗ੍ਰਾਮ ਵਾਲੇ ਕੂਪਨ ਤੋਂ ਬਿਨਾਂ ਐਂਟਰੀ ਨਹੀਂ ਹੋਵੇਗੀ-ਡੀ ਸੀ ਵਿਨੈ ਬਬਲਾਨੀ

April 10, 2020
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
ਦਾਣਾ ਮੰਡੀਆਂ ’ਚ ਟਰਾਲੀਆਂ ਦੀ ਹੋਲੋਗ੍ਰਾਮ ਵਾਲੇ ਕੂਪਨ ਤੋਂ ਬਿਨਾਂ ਐਂਟਰੀ ਨਹੀਂ ਹੋਵੇਗੀ-ਡੀ ਸੀ ਵਿਨੈ ਬਬਲਾਨੀ

ਇੱਕ ਕੂਪਨ ’ਤੇ 50 ਕੁਇੰਟਲ ਜਿਣਸ ਦੀ ਆਗਿਆ ਹੋਵੇਗੀ

ਮੰਡੀਆਂ ’ਚ 30 ਗੁਣਾ 30 ਮੀਟਰ ਦੇ ਰੰਗ ਨਾਲ ਬਲਾਕ ਬਣਾਏ ਗਏ

ਸਾਰੀਆਂ ਮੰਡੀਆਂ ਨੂੰ ਸੈਨੇਟਾਈਜ਼ ਕਰਵਾਉਣ ਦੇ ਹੁਕਮ

ਮੰਡੀਆਂ ’ਚ ਪੈਰਾਂ ਨਾਲ ਚੱਲਣ ਵਾਲੇ ਸੋਪ ਡਿਸਪੈਂਸਰ ਲਾਏ ਜਾਣਗੇ

21 ਸ਼ੈੱਲਰਾਂ ਤੇ 30 ਮੰਡੀਆਂ ਸਮੇਤ 51 ਖਰੀਦ ਕੇਂਦਰ ਬਣਾਏ ਗਏ

ਕੰਬਾਈਨਾਂ ਸਵੇਰੇ 6 ਤੋਂ ਸ਼ਾਮ 7 ਵਜੇ ਤੱਕ ਕਟਾਈ ਕਰ ਸਕਣਗੀਆਂ

ਨਵਾਂਸ਼ਹਿਰ, 10 ਅਪਰੈਲ( ਵਿਸ਼ਵ ਵਾਰਤਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ-30 ਰੋਕਥਾਮ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ’ਤੇ ਆਧਾਰਿਤ 30 ਖਰੀਦ ਕੇਂਦਰਾਂ ’ਚ ਵਾਧਾ ਕਰਦਿਆਂ 21 ਸ਼ੈਲਰਾਂ ਨੂੰ ਵੀ ਆਰਜ਼ੀ ਤੌਰ ’ਤੇ ਖਰੀਦ ਕੇਂਦਰਾਂ ਵਜੋਂ ਮਾਨਤਾ ਦੇ ਦਿੱਤੀ ਹੈ। ਸਬ ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਆਪੋ-ਆਪਣੇ ਖੇਤਰਾਂ ’ਚ ਪੈਂਦੀਆਂ ਮੰਡੀਆਂ ਦੇ ਸਮੂਹ ਪ੍ਰਬੰਧਾਂ ਦੇ ਇੰਚਾਰਜ ਲਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਖਰੀਦ ਕਾਰਜਾਂ ਨੂੰ ਅੰਤਮ ਰੂਪ ਦੇਣ ਲਈ ਅੱਜ ਬੁਲਾਈ ਮੀਟਿੰਗ ਦੌਰਾਨ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ 51 ਖਰੀਦ ਕੇਂਦਰਾਂ ਨੂੰ ਸਬੰਧਤ ਮਾਰਕੀਟ ਕਮੇਟੀਆਂ ਨੂੰ ਮੁਕੰਮਲ ਤੌਰ ’ਤੇ ਸੋਡੀਅਮ ਹਾਈਪ੍ਰੋਕਲੋਰਾਇਟ ਨਾਲ ਸੈਨੇਟਾਈਜ਼ ਨਾਲ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ’ਚ ਪੈਰਾਂ ਨਾਲ ਚੱਲਣ ਵਾਲੇ ਪਾਣੀ ਅਤੇ ਸੋਪ ਡਿਸਪੈਂਸਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਪਹਿਲੇ ਪੜਾਅ ’ਚ 25 ਡਿਸਪੈਂਸਰਾਂ ਦੀ ਸਪਲਾਈ ਮੰਡੀ ਬੋਰਡ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਮੀਂਦਾਰਾਂ ਨੂੰ ਮੰਡੀਆਂ ’ਚ ਆਉਣ ਵਾਸਤੇ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਨੂੰ ਪਿਛਲੇ ਸਾਲ ਦੀ ਫ਼ਸਲ ਦੀ ਆਮਦ ਦੇ ਹਿਸਾਬ ਨਾਲ ਹੋਲੋਗ੍ਰਾਮ ਵਾਲੇ ਕੂਪਨ ਵੰਡੇ ਜਾ ਰਹੇ ਹਨ ਅਤੇ ਇੱਕ ਕੂਪਨ 50 ਕੁਇੰਟਲ ਤੱਕ ਦੀ ਆਮਦ ਲਈ ਹੀ ਮਨਜੂਰ ਹੋਵੇਗਾ। ਇੱਕ ਟ੍ਰਾਲੀ ’ਤੇ ਕੇਵਲ ਇੱਕ ਟੈ੍ਰਕਟਰ ਚਾਲਕ ਨੂੰ ਹੀ ਮੰਡੀ ’ਚ ਆਉਣ ਲਈ ਆਗਿਆ ਮਿਲੇਗੀ। ਜਿਮੀਂਦਾਰ ਵੱਲੋਂ ਲਿਆਂਦੀ ਜਾਣ ਵਾਲੀ ਜਿਣਸ ਨੂੰ ਸੁਚੱਜੇ ਢੰਗ ਨਾਲ ਢੇਰੀ ਕਰਨ ਲਈ 30 ਗੁਣਾ 30 ਫੁੱਟ ਦੇ ਮੰਡੀਆਂ ’ਚ ਰੰਗ ਨਾਲ ਬਲਾਕ ਵਾਹੇ ਗਏ ਹਨ ਅਤੇ ਫ਼ਸਲ ਉੱਥੇ ਹੀ ਢੇਰੀ ਕੀਤੀ ਜਾਵੇਗੀ।
ਆੜ੍ਹਤੀਆਂ ਵੱਲੋਂ ਆਪਣੀ ਲੇਬਰ ਲਈ ਇੱਕ ਰਜਿਸਟਰ ਤਿਆਰ ਕਰਨਾ ਲਾਜ਼ਮੀ ਹੋਵੇਗਾ, ਜਿਸ ਵਿੱਚ ਉਸ ਦਾ ਪੂਰਾ ਪਤਾ ਅਤੇ ਫ਼ੋਨ ਦਰਜ ਕਰਨਾ ਪਵੇਗਾ ਤਾਂ ਜੋ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ’ਤੇ ਉਸ ਦਾ ਥਹੁ ਪਤਾ ਲੱਭਿਆ ਜਾ ਸਕੇ। ਆੜ੍ਹਤੀ ਲਈ ਆਪਣੀ ਲੇਬਰ ਦਾ ਬੁਖਾਰ, ਖੰਘ, ਜ਼ੁਕਾਮ ਰੋਜ਼ਾਨਾ ਦੇਖਣਾ ਵੀ ਲਾਜ਼ਮੀ ਹੋਵੇਗਾ ਤਾਂ ਜੋ ਕੋਈ ਮੁਸ਼ਕਿਲ ਆਉਣ ’ਤੇ ਤੁਰੰਤ ਨੇੜਲੇ ਸਰਕਾਰੀ ਹਸਪਤਾਲ ’ਚ ਸੰਪਰਕ ਕਰ ਸਕਣ। ਆੜ੍ਹਤੀ ਆਪਣੀ ਲੇਬਰ ਲਈ ਹੈਂਡ ਸੈਨੇਟਾਈਜ਼ਰ ਤੇ ਮਾਸਕ ਦਾ ਪ੍ਰਬੰਧ ਕਰਨ ਤੋਂ ਇਲਾਵਾ ਡੇਢ ਤੋਂ 2 ਮੀਟਰ ਦਾ ਫ਼ਾਸਲਾ ਕਰਵਾਉਣ ਦੇ ਜ਼ਿੰਮੇਂਵਾਰ ਵੀ ਹੋਣਗੇ।
ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਲਈ ਖਰੀਦੀ ਗਈ ਜਿਣਸ ਦੀ 48 ਘੰਟੇ ’ਚ ਚੁਕਾਈ ਕਰਵਾਉਣਾ, ਚੁਕਾਈ ਲਈ ਲਾਈ ਲੇਬਰ ਦੀ ਸਿਹਤ ਦਾ ਖਿਆਲ ਰੱਖਣਾ ਤੇ ਉਨ੍ਹਾਂ ਦਾ ਰਿਕਾਰਡ ਰੱਖਣਾ, ਉਨ੍ਹਾਂ ’ਚ ਉਚਿਤ ਫ਼ਾਸਲਾ ਰੱਖਣਾ ਲਾਜ਼ਮੀ ਕੀਤਾ ਗਿਆ ਹੈ।
ਜ਼ਿਲ੍ਹੇ ’ਚ ਕੰਬਾਈਨਾਂ ਲਈ ਕਟਾਈ ਦਾ ਸਮਾਂ ਸਵੇਰੇ 6 ਵਕੇ ਤੋਂ ਸ਼ਾਮ 7 ਵਜੇ ਤੱਕ ਦਾ ਹੋਵੇਗਾ ਅਤੇ ਇਸ ਲਈ ਕੰਬਾਈਨ ਚਾਲਕ/ਖੇਤ ਮਾਲਕ ਨੂੰ ਖੇਤ ’ਚ ਘੱਟ ਤੋਂ ਘੱਟ ਬੰਦਿਆਂ ਦੇ ਕੰਮ ਕਰਨ, ਉਨ੍ਹਾਂ ਲਈ ਮਾਸਕ ਤੇ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ, ਉਚਿੱਤ ਫ਼ਾਸਲਾ ਰੱਖਣ ਜਿਹੇ ਪ੍ਰੋਟੋਕਾਲ ਦੀ ਪਾਲਣਾ ਵੀ ਜ਼ਰੂਰੀ ਹੋਵੇਗੀ।
ਮੀਟਿੰਗ ’ਚ ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ, ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ ਪੀ (ਡੀ) ਵਜ਼ੀਰ ਸਿੰਘ, ਸਹਾਇਕ ਕਮਿਸ਼ਨਰ (ਜ) ਦੀਪਜੋਤ ਕੌਰ, ਡੀ ਐਫ ਐਸ ਸੀ ਰਾਕੇਸ਼ ਭਾਸਕਰ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਡੀ ਆਰ ਓ ਵਿਪਿਨ ਭੰਡਾਰੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਖਰੀਦ ਏਜੰਸੀਆਂ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀ ਸੀ ਵਿਨੈ ਬਬਲਾਨੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
October 27, 2026
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
1 week ago
0

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 