• Latest
  • Trending
ਦਿੱਲੀ-ਅੰਮ੍ਰਿਤਸਰ-ਕਟੜਾ ਤੇ ਜਾਮਨਗਰ ਐਕਸਪ੍ਰੈਸ ਵੇਅ ਤਹਿਤ ਐਕਵਾਇਰ ਜ਼ਮੀਨ ਬਦਲੇ ਕਿਸਾਨ ਜਲਦ ਮੁਆਵਜ਼ਾ ਪ੍ਰਾਪਤ ਕਰਨ-ਡਿਪਟੀ ਕਮਿਸ਼ਨਰ

ਦਿੱਲੀ-ਅੰਮ੍ਰਿਤਸਰ-ਕਟੜਾ ਤੇ ਜਾਮਨਗਰ ਐਕਸਪ੍ਰੈਸ ਵੇਅ ਤਹਿਤ ਐਕਵਾਇਰ ਜ਼ਮੀਨ ਬਦਲੇ ਕਿਸਾਨ ਜਲਦ ਮੁਆਵਜ਼ਾ ਪ੍ਰਾਪਤ ਕਰਨ-ਡਿਪਟੀ ਕਮਿਸ਼ਨਰ

5 years ago
Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

9 hours ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

10 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

10 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

10 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

11 hours ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

11 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

11 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

12 hours ago
Hindi News
English News
Tuesday, November 24, 2026
No Result
View All Result
11 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ-ਅੰਮ੍ਰਿਤਸਰ-ਕਟੜਾ ਤੇ ਜਾਮਨਗਰ ਐਕਸਪ੍ਰੈਸ ਵੇਅ ਤਹਿਤ ਐਕਵਾਇਰ ਜ਼ਮੀਨ ਬਦਲੇ ਕਿਸਾਨ ਜਲਦ ਮੁਆਵਜ਼ਾ ਪ੍ਰਾਪਤ ਕਰਨ-ਡਿਪਟੀ ਕਮਿਸ਼ਨਰ

April 20, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਦਿੱਲੀ-ਅੰਮ੍ਰਿਤਸਰ-ਕਟੜਾ ਤੇ ਜਾਮਨਗਰ ਐਕਸਪ੍ਰੈਸ ਵੇਅ ਤਹਿਤ ਐਕਵਾਇਰ ਜ਼ਮੀਨ ਬਦਲੇ ਕਿਸਾਨ ਜਲਦ ਮੁਆਵਜ਼ਾ ਪ੍ਰਾਪਤ ਕਰਨ-ਡਿਪਟੀ ਕਮਿਸ਼ਨਰ

ਦਿੱਲੀ-ਅੰਮ੍ਰਿਤਸਰ-ਕਟੜਾ ਤੇ ਜਾਮਨਗਰ ਐਕਸਪ੍ਰੈਸ
ਵੇਅ ਤਹਿਤ ਐਕਵਾਇਰ ਜ਼ਮੀਨ ਬਦਲੇ ਕਿਸਾਨ ਜਲਦ ਮੁਆਵਜ਼ਾ ਪ੍ਰਾਪਤ ਕਰਨ-ਡਿਪਟੀ ਕਮਿਸ਼ਨਰ

ਪਾਣੀ ਦੀ ਨਿਕਾਸੀ ਸਬੰਧੀ ਸਬੰਧਿਤ ਪਿੰਡਾਂ ਦੇ ਖਦਸ਼ਿਆਂ ਨੂੰ ਹਰ ਹਾਲ ਦੂਰ ਕਰਨ ਦੇ ਹੁਕਮ

ਕੌਮੀ ਹਾਈਵੇ ਅਥਾਰਟੀ ਤੇ ਹੋਰਨਾਂ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੌਮੀ ਮਾਰਗਾਂ ਦੀ ਪ੍ਰਗਤੀ ਦਾ ਜਾਇਜ਼ਾ

ਐਵਾਰਡ ਪ੍ਰਾਪਤ ਕਰ ਚੁੱਕੇ ਕਿਸਾਨ ਅਗਲੀ ਫਸਲ ਦੀ ਬਿਜਾਈ ਨਾ ਕਰਨ

ਕਪੂਰਥਲਾ, 20 ਅਪ੍ਰੈਲ (ਵਿਸ਼ਵ ਵਾਰਤਾ);-ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਕਪੂਰਥਲਾ ਜਿਲ੍ਹੇ ਵਿਚੋਂ ਗੁਜ਼ਰਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੇ ਜਾਮਨਗਰ ਐਕਸਪ੍ਰੈਸ ਵੇਅ ਤਹਿਤ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਈਆਂ ਹਨ, ਉਹ ਤੁਰੰਤ ਸਬੰਧਿਤ ਐਸ.ਡੀ.ਐਮਜ਼ ਕੋਲੋਂ ਆਪਣਾ ਐਵਾਰਡ ਪ੍ਰਾਪਤ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਗੱਲ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਐਵਾਰਡ ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਅੱਜ ਇੱਥੇ ਕੌਮੀ ਹਾਈਵੇ ਅਥਾਰਟੀ, ਚਾਰਾਂ ਸਬ ਡਿਵੀਜ਼ਨਾਂ ਦੇ ਐਸ.ਡੀ.ਐਮਜ਼ ਤੇ ਹੋਰਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐਕਸਪ੍ਰੈਸ ਵੇਅਜ਼ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਪਿੰਡ ਵਲੋਂ ਐਕਸਪ੍ਰੈਸ ਵੇਅ ਕਾਰਨ ਪਾਣੀ ਦੀ ਨਿਕਾਸੀ ਸਬੰਧੀ ਭਵਿੱਖ ਵਿਚ ਕਿਸੇ ਮੁਸ਼ਕਿਲ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ ਤਾਂ ਸਿੰਚਾਈ ਵਿਭਾਗ ਦੇ ਅਧਿਕਾਰੀ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਇਸ ਸਬੰਧੀ ਰਿਪੋਰਟ ਪੇਸ਼ ਕਰਨ ਤਾਂ ਜੋ ਲੋਕਾਂ ਦੇ ਹਰ ਖਦਸ਼ੇ ਨੂੰ ਦੂਰ ਕੀਤਾ ਜਾ ਸਕੇ।

ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਐਕਵਾਇਰ ਕੀਤੀ ਜ਼ਮੀਨ ਬਦਲੇ ਕਿਸਾਨਾਂ ਨੂੰ ਅਦਾਇਗੀ ਵਿਚ ਤੇਜੀ ਲਿਆਉਣ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਐਵਾਰਡ ਪ੍ਰਾਪਤ ਕਰ ਲਏ ਹਨ ਉਨ੍ਹਾਂ ਨੂੰ ਕਣਕ ਦੀ ਕਟਾਈ ਤੋਂ ਬਾਅਦ ਅਗਲੀ ਫਸਲ ਦੀ ਬਿਜਾਈ ਨਾ ਕਰਨ ਲਈ ਕਿਹਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਬਾਗਬਾਨੀ ਤੇ ਜੰਗਲਾਤ ਵਿਭਾਗ ਨੂੰ ਇਨ੍ਹਾਂ ਪ੍ਰਾਜੈਕਟਾਂ ਲਈ ਮੁਲਾਂਕਣ ਰਿਪੋਰਟ 2 ਮਈ ਤੱਕ ਸੌਂਪਣ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਹਰੇਕ ਵਿਭਾਗ ਵਲੋਂ ਪ੍ਰਾਜੈਕਟਾਂ ਲਈ ਨੋਡਲ ਅਫਸਰ ਨਿਯੁਕਤ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਦਿੱਲੀ -ਅੰਮ੍ਰਿਤਸਰ -ਕਟੜਾ ਤੇ ਜਾਮਨਗਰ ਐਕਸਪ੍ਰੈਸ ਵੇਅ ਲਈ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਐਕਵਾਇਰ ਕੀਤੀ ਜ਼ਮੀਨ ਬਦਲੇ 94.30 ਫੀਸਦੀ ਰਕਮ ਕਿਸਾਨਾਂ ਨੂੰ ਵੰਡੀ ਜਾ ਚੁੱਕੀ ਹੈ ਜਦਕਿ ਭੁਲੱਥ ਵਿਚ 66 ਫੀਸਦੀ ਤੇ ਕਪੂਰਥਲਾ ਵਿਚ 36 ਫੀਸਦੀ ਰਕਮ ਵੰਡੀ ਜਾ ਚੁੱਕੀ ਹੈ।

ਮੀਟਿੰਗ ਦੌਰਾਨ ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ, ਭੁਲੱਥ ਸ਼੍ਰੀਮਤੀ ਸ਼ਾਇਰੀ ਮਲਹੋਤਰਾ, ਸੁਲਤਾਨਪੁਰ ਲੋਧੀ ਰਣਦੀਪ ਸਿੰਘ , ਫਗਵਾੜਾ ਕੁਲਪ੍ਰੀਤ ਸਿੰਘ, ਕੌਮੀ ਹਾਈਵੇ ਅਥਾਰਟੀ ਦੇ ਡਿਪਟੀ ਮੈਨੇਜ਼ਰ ਨਵਰੀਤ ਸਿੰਘ, ਕਾਰਜਕਾਰੀ ਇੰਜੀ ਵੀ.ਕੇ. ਕਪੂਰ, ਪ੍ਰਾਜੈਕਟ ਮੈਨੇਜ਼ਰ ਸ਼ੁਸ਼ੀਲ ਕੁਮਾਰ, ਪ੍ਰਾਜੈਕਟ ਡਾਇਰੈਕਟਰ ਲੁਧਿਆਣਾ ਸੰਤੋਸ਼, ਪ੍ਰਾਜੈਕਟ ਡਾਇਰੈਕਟਰ ਜਲੰਧਰ ਹਿਮੇਸ਼ ਮਿੱਤਲ , ਜਿਲ੍ਹਾ ਮਾਲ ਅਫਸਰ ਜਸ਼ਨਜੀਤ ਸਿੰਘ ਤੇ ਹੋਰ ਹਾਜ਼ਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

by Ankit
November 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 24-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

by Ankit
November 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 24-11-2026 |...

Most Popular

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
1 week ago
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 