
ਨਵੀਂ ਦਿੱਲੀ, 23 ਅਪ੍ਰੈਲ – ਦਿੱਲੀ ਦੇ ਫਿਰੋਜ਼ਸ਼ਾਹ ਮੈਦਾਨ ਉਤੇ ਦਿੱਲੀ ਦੀ ਟੀਮ ਦੇ ਕਪਤਾਨ ਗੌਤਮ ਗੰਭੀਰ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਦਾ ਫੈਸਲਾ ਕੀਤਾ ਹੈ|
ਪੰਜਾਬ ਦੀ ਟੀਮ ਪਹਿਲਾਂ ਬੱਲੇਬਾਜੀ ਕਰਨ ਉਤਰੇਗੀ| ਪਿਛਲੇ 5 ਮੈਚਾਂ ਵਿਚ 4 ਮੈਚ ਜਿੱਤ ਕੇ ਪੰਜਾਬ ਦੀ ਟੀਮ ਦੇ ਹੌਸਲੇ ਬੁਲੰਦ ਹਨ, ਜਦੋਂ ਕਿ ਦਿੱਲੀ ਦੀ ਟੀਮ 5 ਵਿਚੋਂ ਕੇਵਲ 1 ਮੈਚ ਹੀ ਜਿੱਤ ਸਕੀ ਹੈ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...





















