ਦਿੱਲੀ ‘ਚ ਵੀਕੈਂਡ ਕਰਫਿਊ ਰਾਤ ਤੋਂ ਲਾਗੂ
ਦਿੱਲੀ, 15 ਜਨਵਰੀ (ਵਿਸ਼ਵ ਵਾਰਤਾ) ਰਾਜਧਾਨੀ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਬੀਤੀ ਰਾਤ 10 ਵਜੇ ਤੋਂ ਵੀਕੈਂਡ ਕਰਫਿਊ ਲਾਗੂ ਕਰ ਦਿੱਤਾ ਹੈ। ਹਫਤਾਵਾਰੀ ਕਰਫਿਊ ਲਾਗੂ ਹੁੰਦੇ ਹੀ ਪੁਲਸ ਨੇ ਸੜਕ ‘ਤੇ ਨਿਕਲੇ ਲੋਕਾਂ ਤੋਂ ਪੁੱਛਗਿੱਛ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਦਿੱਲੀ ‘ਚ ਵੀਕੈਂਡ ਕਰਫਿਊ ਸਰਕਾਰੀ ਹੁਕਮਾਂ ਤਹਿਤ ਲਾਗੂ ਕੀਤਾ ਗਿਆ ਹੈ।






















