
ਨਵੀਂ ਦਿੱਲੀ, 7 ਨਵੰਬਰ – ਦਿੱਲੀ ਸਰਕਾਰ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਸਾਰੇ ਸਕੂਲਾਂ ਨੂੰ ਐਤਵਾਰ ਤੱਕ ਬੰਦ ਰੱਖਣ ਦਾ ਹੁਕਮ ਸੁਣਾਇਆ ਹੈ| ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਅਸੀਂ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰ ਸਕਦੇ ਹਨ ਅਤੇ ਜ਼ਹਿਰੀਲੀ ਧੁੰਦ ਕਾਰਨ ਸਾਰੇ ਸਕੂਲਾਂ ਨੂੰ ਐਤਵਾਰ ਤੱਕ ਬੰਦ ਕੀਤਾ ਜਾ ਰਿਹਾ ਹੈ| ਦਿੱਲੀ ਵਿਚ ਅੱਜ ਵੀ ਪ੍ਰਾਇਮਰੀ ਸਕੂਲਾਂ ਨੂੰ ਛੁੱਟੀ ਕੀਤੀ ਗਈ ਸੀ|
Top 10 News: ਅੱਜ ਦੀਆਂ ਵੱਡੀਆਂ ਖਬਰਾਂ
Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...























