• Latest
  • Trending
ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਅੰਦੋਲਨ ਦਾ ਅੱਜ ਹੈ 33ਵਾਂ ਦਿਨ

ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਅੰਦੋਲਨ ਦਾ ਅੱਜ ਹੈ 33ਵਾਂ ਦਿਨ

6 years ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

5 minutes ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

36 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

1 hour ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

3 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

4 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

5 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

5 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਅੰਦੋਲਨ ਦਾ ਅੱਜ ਹੈ 33ਵਾਂ ਦਿਨ

December 28, 2020
in ਖਬਰਾਂ, ਪੰਜਾਬ, ਰਾਸ਼ਟਰੀ
ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਅੰਦੋਲਨ ਦਾ ਅੱਜ ਹੈ 33ਵਾਂ ਦਿਨ

ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਅੰਦੋਲਨ ਦਾ ਅੱਜ ਹੈ 33ਵਾਂ ਦਿਨ

 ਕੜਾਕੇ ਦੀ ਠੰਢ ਦੇ ਬਾਵਜੂਦ ਅੰਦੋਲਨਕਾਰੀਆਂ ਵਿੱਚ ਵੱਧਦਾ ਹੀ ਜਾ ਰਿਹਾ ਹੈ ਜੋਸ਼

ਹਜ਼ਾਰਾਂ ਦੀ ਗਿਣਤੀ ਵਿੱਚ ਖੁੱਲ੍ਹੇ ਆਸਮਾਨ ਦੇ ਹੇਠਾਂ ਡੇਰੇ ਲਾ ਕੇ ਬੈਠੇ ਹਨ ਕਿਸਾਨ

ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਆਗੂ ਅੱਜ ਸ਼ਾਮ ਨੂੰ ਕਰ ਰਹੇ ਹਨ ਮੀਟਿੰਗ- ਬਣਾਉਣਗੇ ਰਣਨੀਤੀ

ਕੇਂਦਰ ਵੱਲੋਂ ਅਜੇ ਤੱਕ ਨਹੀਂ ਆਇਆ ਕੋਈ ਅਧਿਕਾਰਿਕ ਸੱਦਾ-ਕਿਸਾਨ ਜੱਥੇਬੰਦੀਆਂ

ਅਸੀਂ ਗੱਲਬਾਤ ਲਈ ਤਿਆਰ,ਪਰ ਕੇਂਦਰ ਦਾ ਰਵੱਇਆ ਠੀਕ ਨਹੀਂ ਸਾਡੇ ਪ੍ਰਤੀ-ਕਿਸਾਨ ਆਗੂ

ਮੀਟਿੰਗ ਤੋਂ ਬਾਅਦ ਕਰਨਗੇ ਪ੍ਰੈਸ ਕਾਨਫਰੰਸ

ਸਿੰਘੂ ਬਾਰਡਰ, 28 ਦਸੰਬਰ(ਵਿਸ਼ਵ ਵਾਰਤਾ)-ਨਵੇਂ ਬਣੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਤੇ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਜੋ ਕਿ ਹੁਣ ਜਨ-ਅੰਦੋਲਨ ਬਣ ਚੁੱਕਿਆ ਹੈ, 33ਵੇਂ ਦਿਨ ਵਿੱਚ ਦਾਖਲ ਹੋ ਚੁੱਕਿਆ ਹੈ। ਕੜਾਕੇ ਦੀ ਠੰਢ ਪੈਣ ਦੇ ਬਾਵਜੂਦ ਅੰਦੋਲਨਕਾਰੀਆਂ ਵਿਚਕਾਰ ਜੋਸ਼ ਵੀ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਅੰਦੋਲਨ ਵਿੱਚ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਬੱਚੇ ਵੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਪੰਜਾਬ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਹੁਣ ਸਮੁੱਚੇ ਭਾਰਤ ਵਿੱਚ ਫੈਲ ਗਿਆ ਹੈ। ਕਿਸਾਨ ਜਿੱਥੇ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ। ਉਥੇ ਕੇਂਦਰ ਸਰਕਾਰ ਇਹਨਾਂ ਕਾਨੂੰਨਾਂ ਨੂੰ ਕਿਸਾਨ ਪੱਖੀ ਕਹਿ-ਕਹਿ ਕੇ ਵਾਪਸ ਨਾ ਲੈਣ ਦੇ ਹੱਕ ਵਿੱਚ ਖੂਬ ਪ੍ਰਚਾਰ ਕਰ ਰਹੀ ਹੈ। ਹੁਣ ਸਥਿਤੀ ਇਹ ਬਣੀ ਹੋਈ ਹੈ ਕਿ ਦੋਨੋਂ ਧਿਰਾਂ ਐਨੀਆਂ ਅੱਗੇ ਵੱਧ ਚੁੱਕੀਆਂ ਹਨ, ਇਕ ਨੂੰ ਤਾਂ ਆਪਣੇ ਕੀਤੇ ਫੈਸਲਿਆਂ ਤੋਂ ਪਿੱਛੇ ਹਟਣਾ ਹੀ ਪੈਣਾ ਹੈ। ਇਤਿਹਾਸ ਗਵਾਹ ਹੈ ਕਿ ਲੋਕਾਂ ਦੀ ਆਵਾਜ਼ ਅੱਗੇ ਸਰਕਾਰਾਂ ਨੂੰ ਹੀ ਝੁੱਕਣਾ ਪਿਆ ਹੈ।

ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਆਏ ਸੱਦੇ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਦਿੱਤੀ ਗਈ 29ਦਸੰਬਰ ਦੀ ਤਾਰੀਖ ਨੂੰ ਰੱਖੀ ਗਈ ਮੀਟਿੰਗ ਬਾਰੇ ਅੱਜ ਸ਼ਾਮ 4ਵਜੇ ਦੇ ਕਰੀਬ ਕਿਸਾਨ ਆਗੂਆਂ ਦੀ ਸਿੰਘੂ ਬਾਰਡਰ ਤੇ ਇਕ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਕੱਲ੍ਹ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਹੋ ਰਹੀ ਮੀਟਿੰਗ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਸ਼ੱਕ ਹਾਲੇ ਤੀਕ ਕੇਂਦਰ ਸਰਕਾਰ ਵੱਲੋਂ ਹੋ ਰਹੀ ਮੀਟਿੰਗ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ, ਪਰ ਫਿਰ ਵੀ ਅਸੀਂ ਆਸਵੰਦ ਹਾਂ ਕਿ ਕੱਲ੍ਹ ਨੂੰ 11 ਵਜੇ ਵਿਗਿਆ ਭਵਨ ਵਿਖੇ ਮੀਟਿੰਗ ਜ਼ਰੂਰ ਹੋਵੇਗੀ। ਕਿਉਂਕਿ ਇਹ ਤਾਰੀਖ ਅਤੇ ਸਮਾਂ ਕੇਂਦਰ ਸਰਕਾਰ ਦੇ ਕਹਿਣ ਤੇ ਅਸੀਂ ਨਿਸ਼ਚਿਤ ਕੀਤਾ ਸੀ। ਆਗੂਆਂ ਦਾ ਕਹਿਣਾ ਹੈ ਕਿ ਮੀਟਿੰਗ ਦੇ ਫੈਸਲਿਆਂ ਬਾਰੇ ਅਸੀਂ ਸ਼ਾਮ ਨੂੰ ਸਾਢੇ ਪੰਜ ਵਜੇ ਦੇ ਕਰੀਬ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਲੋਕਾਂ  ਸਾਹਮਣੇ ਰੱਖਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Most Popular

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ranjit Singh
3 weeks ago
0

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ - ਪੰਜਾਬ ਦੀ ਏਕਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 