• Latest
  • Trending
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਕੋਰੋਨਾ ਦੀ ਲਪੇਟ ‘ਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਕੋਰੋਨਾ ਦੀ ਲਪੇਟ ‘ਚ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

6 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

6 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

7 hours ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

7 hours ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

8 hours ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

8 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

9 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

9 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

9 hours ago
Hindi News
English News
Monday, October 19, 2026
No Result
View All Result
19 °c
Chandigarh
24 ° Tue
25 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਕੋਰੋਨਾ ਦੀ ਲਪੇਟ ‘ਚ

January 4, 2022
in ਸਿਆਸੀ, ਸਿਹਤ, ਖਬਰਾਂ, ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਕੋਰੋਨਾ ਦੀ ਲਪੇਟ ‘ਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਕੋਰੋਨਾ ਦੀ ਲਪੇਟ ‘ਚ

ਟਵੀਟ ਕਰ ਦਿੱਤੀ ਜਾਣਕਾਰੀ

ਨਿਯਮਾਂ ਨੂੰ ਸਿੱਕੇ ਟੰਗ ਪੰਜਾਬ ਅਤੇ ਚੰਡੀਗੜ੍ਹ ਵਿੱਚ  ਰੈਲੀਆਂ ਕਰਨ ਨੂੰ ਲੈ ਕੇ ਪਹਿਲਾਂ ਹੀ ਕਰ ਰਹੇ ਸਨ ਆਲੋਚਨਾਵਾਂ ਦਾ ਸਾਹਮਣਾ

I have tested positive for Covid. Mild symptoms. Have isolated myself at home. Those who came in touch wid me in last few days, kindly isolate urself and get urself tested

— Arvind Kejriwal (@ArvindKejriwal) January 4, 2022

ਨਵੀਂ ਦਿੱਲੀ, 4 ਜਨਵਰੀ (ਨਵਜੋਤ ਕੌਰ ਪਨੂੰਆਂ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਕੋਵਿਡ 19 ਟੈਸਟ ਤੋਂ ਬਾਅਦ ਉਹਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਿੱਚ “ਹਲਕੇ ਲੱਛਣ” ਹਨ।

ਦੱਸ ਦੱਈਏ ਕਿ ਅਰਵਿੰਦ ਕੇਜਰੀਵਾਲ ਪਿਛਲੇ ਦਿਨੀਂ ਲਗਾਤਾਰ ਪੰਜਾਬ, ਚੰਡੀਗੜ੍ਹ ਦੇ ਦੌਰੇ ਤੇ ਰਹੇ ਹਨ। ਉਹਨਾਂ ਨੇ ਪੰਜਾਬ ਵਿੱਚ ਕਈ ਥਾਵਾਂ ਤੇ ਰੈਲੀਆਂ ਕੀਤੀਆਂ। ਪਟਿਆਲਾ ਵਿਖੇ ਸ਼ਾਂਤੀ ਮਾਰਚ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ ਵਿਖੇ ਵੀ ਉਹਨਾਂ ਵੱਲੋਂ ਵਿਜੈ ਯਾਤਰਾ ਵਿੱਚ ਹਿੱਸਾ ਲਿਆ ਗਿਆ।

ਵਰਨਣਯੋਗ ਹੈ ਕਿ ਉਹਨਾਂ ਨੂੰ ਇਹਨਾਂ ਰੈਲੀਆਂ ਦੌਰਾਨ ਕਈ ਵਾਰ ਬਿਨਾਂ ਮਾਸਕ ਪਹਿਨੇ ਵੀ ਵੇਖਿਆ ਗਿਆ ਹੈ। ਇਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੈਲੀਆਂ ਕਰਨ ਦੇ ਕਾਰਨ ਪਹਿਲਾਂ ਹੀ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਸਨ, ਕਿਉਂਕਿ ਉਹਨਾਂ ਵੱਲੋਂ ਦਿੱਲੀ ਵਿੱਚ ਕੋਰੋਨਾ ਨੂੰ ਲੈ ਕੇ ਬਹੁਤ  ਸਾਰੇ ਨਿਯਮ ਲਾਗੂ ਕੀਤੇ ਗਏ ਹਨ,ਪਰ ਉਹ ਪੰਜਾਬ ਆ ਕੇ ਖੁਦ ਇਹਨਾਂ ਨਿਯਮਾਂ ਦਾ ਪਾਲਣ ਨਹੀਂ ਸਨ ਕਰ ਰਹੇ।

Tags: aam admi partyARVINDKEJRIWALcorona positiveCovid 19
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
October 18, 2026
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 