ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਪੰਜਾਬ ਦੌਰੇ ‘ਤੇ
ਚੰਡੀਗੜ੍ਹ, 27 ਜਨਵਰੀ (ਵਿਸ਼ਵ ਵਾਰਤਾ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਤੋਂ 30 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹੋਣਗੇ। ਉਹ ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ।






















