ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਕਰਨਗੇ ਸਮੀਖਿਆ

ਦਿੱਲੀ, 30 ਨਵੰਬਰ(ਵਿਸ਼ਵ ਵਾਰਤਾ)-ਕੋਰੋਨਾ ਦੇ ਤੀਜੇ ਰੂਪ ਨੂੰ ਲੈ ਕੇ ਦੁਨੀਆ ਵਿੱਚ ਹਲਚਲ ਮਚੀ ਹੋਈ ਹੈ, ਜਿਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ।






















