ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਜਪਾ ਦਾ ਪ੍ਰਦਰਸ਼ਨ
ਆਮ ਆਦਮੀ ਪਾਰਟੀ ਵੱਲੋਂ ਹਮਲਾ ਕਰਨ ਦਾ ਦੋਸ਼
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅੱਜ ਭਾਜਪਾ ਦੇ ਯੂਵਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਰਿਹਾਇਸ਼ ਦੇ ਗੇਟ ਤੇ ਪੇਂਟ ਦਾ ਡੱਬਾ ਸੁੱਟਿਆ ਗਿਆ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ‘ਤੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ।
बीजेपी के गुंडे CM @ArvindKejriwal जी के घर पर तोड़फोड़ करते रहे. बीजेपी की पुलिस उन्हें रोकने की जगह उन्हें घर के दरवाज़े तक लेकर आई. https://t.co/oSFc2kWaDC
— Manish Sisodia (@msisodia) March 30, 2022
माननीय मुख्यमंत्री @arvindkejriwal जी के आवास पर भाजपा के गुंडों द्वारा करा गया हमला बेहद निंदनीय है. पुलिस की मौजूदगी में इन गुंडों ने बैरिकेड तोड़े, सीसीटीवी कैमरा तोड़े. पंजाब की हार की बौखलाहट में भाजपा वाले इतनी घटिया राजनीति पर उतर गए. pic.twitter.com/ewzhqQgYyU
— Raghav Chadha (@raghav_chadha) March 30, 2022