ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ
ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕੀਤੇ ਉਨ੍ਹਾਂ ਨੇ ਆਰਤੀ ਵਿੱਚ ਹਿੱਸਾ ਲਿਆ ਅਤੇ ਮਾਤਾ ਵੈਸ਼ਨੋ ਦੇਵੀ ਦਾ ਆਸ਼ੀਰਵਾਦ ਲਿਆ।