ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਵਿਸ਼ੇਸ਼ ਅਦਾਲਤ ਨੇ 9 ਜੂਨ ਤੱਕ ਭੇਜਿਆ ਈਡੀ ਦੀ ਹਿਰਾਸਤ ‘ਚ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)-ਬੀਤੇ ਕੱਲ੍ਹ ਹਵਾਲਾ ਦੇ ਪੈਸਿਆਂ ਦੇ ਲੈਣ ਦੇਣ ਵਾਲੇ 8 ਸਾਲ ਪੁਰਾਣੇ ਕੇਸ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅੱਜ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ 9 ਜੂਨ ਤੱਕ ਪੁੱਛਗਿੱਛ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।