ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਤ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)- ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਈਡੀ ਵੱਲੋਂ ਫੜ੍ਹੇ ਗਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਰਾਊਸ ਏਵੇਨਿਊ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸਤੇਂਦਰ ਜੈਨ ਵੱਲੋਂ ਪਾਈ ਗਈ ਜ਼ਮਾਨਤ ਅਰਜ਼ੀ ਤੇ ਸੁਣਵਾਈ ਕੱਲ੍ਹ 11 ਵਜੇ ਹੋਵੇਗੀ।