ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਤੇ ਬਿਲਕਿਸ ਬਾਨੋ ਰੇਪ ਕਾਂਡ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ 29 ਅਕਤੂਬਰ(ਵਿਸ਼ ਵਾਰਤਾ)- ਬਿਲਕਿਸ ਬਾਨੋ ਦੇ ਬਲਾਤਕਾਰ ਦੇ ਦੋਸ਼ੀਆਂ ਦੀ ਰਿਹਾਈ ਅਤੇ ਕਤਲ ਤੇ ਬਲਾਤਕਾਰ ਵਰਗੇ ਘਿਨੌਣੇ ਅਪਰਾਧਾਂ ਵਿੱਚ ਸਜਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਦਿੱਲੀ ਮਹਿਲੀ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਹਨਾਂ ਨੇ ਇਹਨਾਂ ਅਪਰਾਧੀਆਂ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।
बिल्किस बानो के रेपिस्ट की रिहाई और राम रहीम की पैरोल ने देश की हर निर्भया का हौसला तोड़ा है। मैंने प्रधानमंत्री जी को पत्र लिख Remission & Parole नियमों में बदलाव करने का आग्रह किया है।
साथ ही बिल्किस बानो के रेपिस्ट और राम रहीम को वापिस जेल पहुंचाने की मांग की है। pic.twitter.com/oElFQbyxhW
— Swati Maliwal (@SwatiJaiHind) October 29, 2022























