ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਮੀਟਿੰਗ
ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸੰਬੰਧੀ ਕੀਤੀ ਚਰਚਾ
ਚੰਡੀਗੜ੍ਹ,2 ਮਾਰਚ(ਵਿਸ਼ਵ ਵਾਰਤਾ)- ਕਾਂਗਰਸ ਦੇ ਪੰਜਾਬ ਦੇ ਸੰਸਦ ਮੈਂਬਰਾਂ ਨੇ ਅੱਜ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਵਾਪਸੀ ਤੇ ਚਰਚਾ ਲਈ ਮੀਟਿੰਗ ਕੀਤੀ ।
Meeting with fellow MPs in Delhi for safe repatriation of Punjab students stranded in Ukraine.#Ukraine #Punjab #IndianStudents #IndianNationalCongress pic.twitter.com/8cxMltzc76
— Ravneet Singh Bittu (@RavneetBittu) March 2, 2022























