• Latest
  • Trending
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਲੇਬਾਜ਼ ਹਰਮਨਪ੍ਰੀਤ ਕੌਰ ਦਾ ਸਨਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਲੇਬਾਜ਼ ਹਰਮਨਪ੍ਰੀਤ ਕੌਰ ਦਾ ਸਨਮਾਨ

9 years ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

1 hour ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

2 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

3 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

4 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

4 hours ago
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

6 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

6 hours ago
Hindi News
English News
Tuesday, September 22, 2026
No Result
View All Result
26 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਲੇਬਾਜ਼ ਹਰਮਨਪ੍ਰੀਤ ਕੌਰ ਦਾ ਸਨਮਾਨ

September 1, 2017
in ਖੇਡਾਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਲੇਬਾਜ਼ ਹਰਮਨਪ੍ਰੀਤ ਕੌਰ ਦਾ ਸਨਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਲੇਬਾਜ਼ ਹਰਮਨਪ੍ਰੀਤ ਕੌਰ ਦਾ ਸਨਮਾਨ
ਨਵੀਂ ਦਿੱਲੀ, 1 ਸਤੰਬਰ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਅੱਜ ਭਾਰਤੀ ਸਟਾਰ ਕ੍ਰਿਕਟਰ ਤੇ ਭਾਰਤੀ ਟੀਮ ਦੀ ਉਪ ਕਪਤਾਨ ਹਰਮਨਪ੍ਰੀਤ ਕੌਰ ਨੂੰ ਸਨਮਾਨਤ ਕੀਤਾ।
ਉਸਨੂੰ ਸਿਰੋਪਾਓ ਨਾਲ ਸਨਮਾਨਤ ਕਰਨ ਦੇ ਨਾਲ ਨਾਲ ਇਕ ਲੱਖ ਰੁਪਏ ਦਾ ਚੈਕ, ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜਕਾਲ ਵੇਲੇ ਦੇ ਸਿੱਕੇ ਵਰਗਾ ਦਾ ਇਕ ਚਾਂਦੀ ਦਾ ਸਿੱਕਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਇਕ ਪੁਸਤਕ  ਵੀ ਭੇਂਟ ਕੀਤੀ ਗਈ।
ਇਸ ਮੌਕੇ ਦਿੱਲੀ ਡੀ ਐਸ ਜੀ ਐਮ ਸੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਸਿੱਖ ਭਾਈਚਾਰੇ, ਆਪਣੇ ਪਰਿਵਾਰ ਤੇ ਦੇਸ਼ ਦਾ ਮਾਣ ਸਨਮਾਨ ਵਧਾਇਆ ਹੈ। ਉਹਨਾਂ ਕਿਹਾ ਕਿ ਉਹ ਉਸ ਵੱਲੋਂ ਆਪਣੀਆਂ ਪ੍ਰਾਪਤੀਆਂ 1984 ਵਰੇ ਨੂੰ ਸਮਰਪਿਤ ਕਰਨ ਦੇ ਫੈਸਲੇ ਤੋਂ ਪ੍ਰਭਾਵਤ ਹੋਏ ਹਨ ਕਿਉਂਕਿ ਦੇਸ਼ ਦਾ ਹਰ ਕਾਨੂੰਨ ਮੰਨਣ ਵਾਲਾ ਵਿਅਕਤੀ ਇਸ ਵਰੇ ਨੂੰ ਕਦੇ ਨਹੀਂ ਭੁਲਾ ਸਕਦਾ। ਉਹਨਾਂ ਕਿਹਾ ਕਿ ਭਾਵੇਂ ਪੁਰਸ਼ਾਂ ਦੀ ਟੀਮ ਨੂੰ ਮਹਿਲਾ ਟੀਮ ਨਾਲੋਂ ਵੱਧ ਸਹੂਲਤਾਂ ਮਿਲਦੀਆਂ ਹਨ ਪਰ ਇਸਦੇ ਬਾਵਜੂਦ ਮਹਿਲਾ ਟੀਮ ਨੇ ਦੇਸ਼ ਨੂੰ ਦਰਸਾ ਦਿੱਤਾ ਹੈ ਕਿ ਉਹ ਸਹੂਲਤਾਂ ਦੇ ਬਗੈਰ ਵੀ ਲਾਮਿਸਾਲ ਕਾਰਗੁਜ਼ਾਰੀ ਦੇ ਸਕਦੀਆਂ ਹਨ।
ਇਸ ਮੌਕੇ ਹਰਮਨਪ੍ਰੀਤ ਕੌਰ  ਨੂੰ ਇਕ ਲੱਖ ਰੁਪਏ ਦਾ ਚੈਕ ਸੌਂਪਦਿਆਂ ਡੀ ਐਸ ਜੀ ਐਮ ਸੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਵੇਂ ਦਿੱਲੀ ਕਮੇਟੀ ਇਹ ਸਮਾਗਮ ਹਰਮਨਪ੍ਰੀਤ ਨੂੰ ਸਨਮਾਨਤ ਕਰਨ ਵਾਸਤੇਰੱਖਿਆ ਸੀ ਪਰ ਉਹ ਮਹਿਸੂਸ ਕਰਦੇ ਹਨ ਕਿ ਹਰਮਨਪ੍ਰੀਤ ਕੌਰ ਦੇ ਇਥੇ ਪੁੱਜਣ ਨਾਲ ਅਸੀਂ ਸਨਮਾਨਤ ਹੋਏ ਹਾਂ। ਉਹਨਾਂ ਕਿਹਾ ਕਿ ਉਹ ਹਰ ਭਾਰਤੀ ਪਰਿਵਾਰ ਲਈ ਚਾਨਣ ਮੁਨਾਂਰਾ ਬਣ ਗਈ ਹੈ ਤੇ ਲੋਕਾਂ ਨੂੰ ਭਰੂਣ ਹੱਤਿਆਵਾਂ ਰੋਕਣ ਦੇ ਜਿਸ ਕੰਮ ‘ਤੇ ਸਰਕਾਰਾਂ ਕਰੋਡ਼ਾਂ ਰੁਪਏ ਖਰਚ ਕੇ ਵੀ ਸਫਲਤਾ ਹਾਸਲ ਨਹੀਂ ਕਰ ਸਕੀਆਂ, ਹਰਮਨਪ੍ਰੀਤ ਕੌਰ ਨੇ ਆਪਣੀਆਂ ਪ੍ਰਾਪਤੀਆਂ ਦੀ ਬਦੌਲਤ ਦਰਸਾ ਦਿੱਤਾ ਹੈ ਕਿ ਧੀਆਂ ਸਾਡੇ ਲਈ ਕੀ ਕਰ ਸਕਦੀਆਂ ਹਨ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਖਿਆ ਸੀ ਕਿ ‘ਸੋ ਕਿਉਂ ਮੰਦਾ ਆਖਿਐ ਜਿਤੁ ਜੰਮੈ ਰਾਜਾਨ..” ਅਤੇ ਹਰਮਨਪ੍ਰੀਤ ਕੌਰ ਨੇ  ਆਪਣੀਆਂ ਪ੍ਰਾਪਤੀਆਂ ਦੀ ਬਦੌਲਤ ਲੋਕਾਂ ਨੂੰ ਸਾਬਤ ਕਰ ਸਕਦਾ ਹੈ ਕਿ ਧੀਆਂ  ਵੀ ਜ਼ਿੰਦਗੀ ਵਿਚ ਮਾਪਿਆਂ ਲਈ ਮਾਣ ਸਨਮਾਨ ਦੇ ਮੌਕੇ ਲਿਆ ਸਕਦੀਆਂ ਹਨ।
ਸ੍ਰੀ ਸਿਰਸਾ ਨੇ ਇਸ ਮੌਕੇ ਹਰਮਨਪ੍ਰੀਤ ਨੂੰ ਬੇਨਤੀ ਕੀਤੀ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਸਤੇ ਆਪਣਾ ਇਕ ਦਿਨ ਦੇਣ ਤਾਂ ਉਹਨਾਂ ਖਿਡ਼ੇ ਮੱਥੇ ਬੇਨਤੀ ਪ੍ਰਵਾਨ ਕਰਦਿਆਂ ਅਗਲੇ ਮਹੀਨੇ ਇਕ ਦਿਨ ਇਸ ਕੰਮ ਵਾਸਤੇ ਲਾਉਣ ਦਾ  ਐਲਾਨ ਕੀਤਾ।
ਇਸ ਮੌਕੇ ਹਰਮਨਪ੍ਰੀਤ ਕੌਰ ਨੇ ਇਸ ਮਾਣ ਸਤਿਕਾਰ ਲਈ ਦਿੱਲੀ ਗੁਰਦੁਆਰਾ ਕਮੇਟੀ ਦਾ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਜਿਸ ਤਰਾਂ ਕਮੇਟੀ ਨੇ ਇਸ ਵਾਰ ਉਸਦੀ ਹੌਂਸਲਾ ਅਫਜ਼ਾਈ ਕੀਤੀ ਹੈ, ਭਵਿੱਖ ਵਿਚ ਵੀ ਉਹ ਅਜਿਹਾ ਕਰਦੀ ਰਹੇਗੀ।
ਇਸ ਮੌਕੇ ਸ੍ਰ ਪਰਮਜੀਤ ਸਿੰਘ ਰਾਣਾ ਚੇਅਰਮੈਨ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਹਰਮਨਪ੍ਰੀਤ ਕੌਰ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ।
ਸਮਾਗਮ ਵਿਚ ਹੋਰਨਾਂ ਤੋਂ ਇਲਾਵਾ  ਸਵਰਨ ਸਿੰਘ ਬਰਾਡ਼, ਅਮਰਜੀਤ ਸਿੰਘ ਪਿੰਕੀ, ਸਰਵਜੀਤ ਸਿੰਘ ਵਿਰਕ, ਗੁਰਮੀਤ ਸਿੰਘ ਭਾਟੀਆ, ਹਰਜੀਤ ਸਿੰਘ ਪੱਪਾ, ਚਮਨ ਸਿੰਘ, ਡਾ. ਨਿਸ਼ਾਨ ਸਿੰਘ ਮਾਨ, ਆਤਮਾ ਸਿੰਘ ਲੁਬਾਣਾ, ਓਂਕਾਰ ਸਿੰਘ ਰਾਜਾ ਅਤੇ ਰਮਿੰਦਰ ਸਿੰਘ ਸਵੀਟਾ ਵੀ ਹਾਜ਼ਰ ਸਨ।  ਦੂਸਰੇ ਅਕਾਲੀ ਲੀਡਰ ਜਸਪ੍ਰੀਤ ਸਿੰਘ (ਵਿੱਕੀ ਮਾਨ), ਸੁਖਵਿੰਦਰ ਸਿੰਘ ਬੱਬਰ, ਹਰਜੀਤ ਸਿੰਘ ਬੇਦੀ, ਜਗਮੋਹਨ ਸਿੰਘ ਸ਼ੇਰੂ, ਪਰਮਿੰਦਰ ਸਿੰਘ ਅਹੂਜਾ ਵੀ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

by Ranjit Singh
September 22, 2026
0

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ ਅਤੇ...

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

by Ranjit Singh
September 22, 2026
0

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤੀ ਮਹਿਲਾ...

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
September 22, 2026
0

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

Most Popular

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 