• Latest
  • Trending

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ

9 years ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

12 minutes ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

33 minutes ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

59 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

2 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

2 hours ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

12 hours ago
Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ

March 7, 2018
in ਰਾਸ਼ਟਰੀ

ਇਕ ਲੱਖ ਦਾ ਚੈਕ ਸੌਂਪਿਆ
ਨਵਜੋਤ ਨੇ ਸਿੱਖ ਕੌਮ ਦਾ ਮਾਣ ਵਧਾਇਆ: ਜੀ.ਕੇ., ਸਿਰਸਾ
ਨਵੀਂ ਦਿੱਲੀ, 7 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਏਸ਼ੀਆਈ ਗੋਲਡ ਮੈਡਲਿਸਟ ਨਵਜੋਤ ਕੌਰ ਦਾ ਸਨਮਾਨ ਕੀਤਾ ਤੇ ਉਹਨਾਂ ਨੂੰ ਇਕ  ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੈਂਬਰਾਂ ਵੱਲੋਂ ਉਸਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਸਦੇ ਪਿਤਾ ਸ੍ਰਸੁਖਚੈਨ ਸਿੰਘ ਤੇ ਭੈਣ ਨਵਜੀਤ ਕੌਰ ਵੀ ਹਾਜ਼ਰ ਸਨ।
ਇਥੇ ਦੱਸਣਯੋਗ ਹੈ ਕਿ ਨਵਜੋਤ ਕੌਰ ਨੇ ਕਿਰਗਿਜ਼ਤਾਨ ਦੇ ਬਿਸ਼ਕੇਕ ਵਿਖੇ ਸੀਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ਦਾਸੁਭਾਗ ਹਾਸਲ ਕੀਤਾ ਹੈ।
ਇਸ ਮੌਕੇ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨਵਜੋਤ ਕੌਰ ਨੇ ਆਪਣੀ ਪ੍ਰਾਪਤੀ ਨਾਲ ਸਿੱਖ ਕੌਮ ਦਾ ਮਾਣ ਵਧਾਇਆ ਹੈ ਤੇ ਉਹ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀਭਾਰਤੀ ਮਹਿਲਾ ਬਣੀ ਹੈ। ਉਹਨਾਂ ਕਿਹਾ ਕਿ ਨਵਜੋਤ ਕੌਰ ਨੇ ਉਸ ਖੇਤਰ ਵਿਚ ਇਹ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ ਜਿਸ ਖੇਤਰ ਨੂੰ ਹਮੇਸ਼ਾ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਸੀ।
ਉਹਨਾ ਕਿਹਾ ਕਿ ਉਸਦੀ ਪ੍ਰਾਪਤੀ ਕੌਮ ਦੀਆਂ ਹੋਰ ਲੜਕੀਆਂ ਲਈ ਜੀਵਨ ਵਿਚ ਬੁਲੰਦੀਆਂ ਹਾਸਲ ਕਰਨ ਵਾਸਤੇ ਕੰਮ ਕਰਨ ਲਈ ਪ੍ਰੇਰਨਾ ਬਣੇਗੀ। ਦੋਹਾਂ ਆਗੂਆਂ ਨੇ ਕਿਹਾ ਕਿ ਇਹ ਸਿੱਖ ਕੌਮ ਵਾਸਤੇ ਮਾਣ ਮੱਤਾ ਸਮਾਹੈ ਜਦੋਂ ਇਸਦੀਆਂ ਲੜਕੀਆਂ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਚੰਗੀਆ ਪ੍ਰਾਪਤੀਆਂ ਹਾਸਲ ਕਰ ਰਹੀਆਂ ਹਨ।
ਸ੍ਰੀ ਜੀ ਕੇ ਤੇ ਸ੍ਰੀ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਅੱਜ ਨਵਜੋਤ ਕੌਰ ਦਾ ਸਨਮਾਨਕੀਤਾ ਤੇ ਆਖਿਆ ਕਿ ਇਸ ਸਨਮਾਨ ਨਾਲ ਕੌਮਾਂਤਰੀ ਪੱਧਰ ਦੇ ਇਹਨਾਂ ਪ੍ਰਾਪਤੀਕਾਰਾਂ ਦਾ ਹੌਂਸਲਾ ਵਧਦਾ ਹੈ।
ਸ੍ਰੀ ਮਨਜੀਤ ਸਿੰਘ ਜੀ. ਕੇ. ਨੇ ਇਸ ਮੌਕੇ ਦੁਨੀਆਂ ਦੇ ਵੱਖ ਵੱਖ ਮੁਲਕਾਂ ਵਿਚ ਵਸੇ ਪਰਵਾਸੀ ਭਾਰਤੀਆਂ ਲੂੰ ਆਖਿਆ ਕਿ ਉਹ ਪੰਜਾਬੀ ਨੌਜਵਾਨਾਂ ‘ਤੇ ਨਸ਼ੇੜੀ ਹੋਣ ਦੇ ਦੋਸ਼ ਲਗਾ ਰਹੇ ਸਨ ਜਦਕਿ ਨਵਜੋਤ ਕੌਰ ਵਰਗੀਆਂਲੜਕੀਆਂ ਨੇ ਸਾਬਤ ਕੀਤਾ ਹੈ ਕਿ ਪੰਜਾਬੀ ਨੌਜਵਾਨ ਵੱਡੇ ਮੁਕਾਮ ਹਾਸਲ ਕਰਨ ਵਾਲੇ ਨੌਜਵਾਨ ਹਨ ਨਾ ਕਿ ਨਸ਼ੇੜੀ।
ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਰਵਾਸੀ ਭਾਰਤੀ ਵੱਖ ਵੱਖ ਸਿਆਸੀ ਆਗੂਆਂ ਨੂੰ ਹਰਾਉਣ ਵਾਸਤੇ ਆਪਣਾ ਪੈਸਾ ਖਰਚ ਕਰਨ ਦੀ ਬਜਾਇ ਇਹ ਪੂੰਜੀ   ਨਵਜੋਤ ਕੌਰ ਤੇ ਖੇਡਾਂ ਦੇ ਖੇਤਰਜ ਵਿਚ ਪ੍ਰਾਪਤੀਆਂਕਰ ਰਹੇ ਹੋਰ ਪੰਜਾਬੀ ਨੌਜਵਾਨਾਂ ‘ਤੇ ਲਾਉਣ ਤਾਂ ਕਿ ਪੰਜਾਬੀ ਵਿਸ਼ਵ ਭਰ ਵਿਚ ਕੌਮ ਦੀ ਬੱਲੇਬੱਲੇ ਕਰਵਾ ਸਕਣ।
ਇਥੇ ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ  ਕਮੇਟੀ ਨੇ ਇਸ ਤੋਂ ਪਹਿਲਾਂ ਕੌਮਾਂਤਰੀ ਕ੍ਰਿਕਟਰ ਹਰਮਨਪ੍ਰੀਤ ਕੌਰ ਜੋ ਹੁਣ ਭਾਰਤੀ ਮਹਿਲਾ ਟੀਮ ਦੀ ਟਵੰਟੀ ਟਵੰਟੀ ਟੀਮ ਦੀ ਕਪਤਾਨ  ਹੈ, ਦਾ ਵੀ ਸਨਮਾਨਕੀਤਾ ਸੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ ਐਸ ਬੋਰਡ, ਗੁਰਪ੍ਰੀਤ ਸਿੰਘ ਕੱਦਗਿੱਲ, ਰੁਪਿੰਦਰ ਸਿੰਘ, ਲਖਵਿੰਦਰ ਸਿੰਘ ਲਾਲੀ, ਸ਼ਮਸ਼ੇਰ ਸਿੰਘ ਮੁਗਲ ਚੱਕ ਤੇ ਪ੍ਰਭ ਪ੍ਰੀਤ ਸਿੰਘ  ਆਦਿ ਪਤਵੰਤੇਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

Most Popular

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 04-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 