ਨਵੀਂ ਦਿੱਲੀ, 4 ਸਤੰਬਰ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ 5000 ਰੁਪਏ ਦਾ ਜੁਰਮਾਨਾ ਕੀਤਾ ਹੈ| ਹਾਈਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਮਾਣਹਾਨੀ ਮਾਮਲੇ ਵਿਚ ਕੇਜਰੀਵਾਲ ਨੂੰ ਜਵਾਬ ਪੇਸ਼ ਕਰਨ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਕੀਤਾ ਗਿਆ ਹੈ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...