ਦੀਪ ਸਿੰਘ ਨੂੰ ਮਿਲ਼ੀ ਰਾਹਤ – ਕੱਲ੍ਹ ਆਉਣਗੇ ਤਿਹਾੜ ਜੇਲ੍ਹ’ ਚੋਂ ਬਹਾਰ

ਨਵੀ ਦਿੱਲੀ 15 ਅਪ੍ਰੈਲ ( ਵਿਸ਼ਵ ਵਾਰਤਾ )-ਦਿੱਲੀ ਦੇ ਲਾਲ ਕਿਲ੍ਹੇ ਹਿੰਸਾ ਮਾਮਲੇ ਵਿੱਚ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਪਿਛਲੇ ਦੋ ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਕੱਲ੍ਹ ਜੇਲ ਤੋਂ ਬਾਹਰ ਆਉਣਗੇ। ਦੱਸ ਦੇਈਏ ਕਿ 8 ਅਪ੍ਰੈਲ ਨੂੰ ਅਦਾਲਤ ਵਿੱਚ ਸੁਣਵਾਈ ਦੌਰਾਨ ਦੀਪ ਸਿੱਧੂ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ।






















