ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ
ਚੰਡੀਗੜ੍ਹ, 24 ਫਰਵਰੀ(ਵਿਸ਼ਵ ਵਾਰਤਾ)-15 ਫਰਵਰੀ ਨੂੰ ਹੋਏ ਦਰਦਨਾਕ ਸੜਕ ਹਾਦਸੇ ਵਿੱਚ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ 24 ਫਰਵਰੀ ਨੂੰ ਦੀਵਾਲੀ ਟੋਡਰ ਮੱਲ ਹਾਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੁਪਹਿਰ 1 ਵਜੇ ਹੋਵੇਗਾ।