ਦੀਪ ਸਿੱਧੂ ਦੀ ਜਮਾਨਤ ਤੇ ਸੁਣਵਾਈ ਅੱਜ
26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਕੀਤਾ ਗਿਆ ਹੈ ਗ੍ਰਿਫਤਾਰ

ਦਿੱਲੀ, 12 ਅਪ੍ਰੈਲ(ਵਿਸ਼ਵ ਵਾਰਤਾ)- ਦਿੱਲੀ ਵਿੱਚ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ। ਅੱਜ ਦੀਪ ਸਿੱਧੂ ਦੀ ਜਮਾਨਤ ਤੇ ਤੀਹ ਹਜ਼ਾਰੀ ਅਦਾਲਤ ਵਿੱਚ ਸੁਣਵਾਈ ਹੋਵੇਗੀ।






















