ਦੁਖਦ ਖ਼ਬਰ ਸਾਬਕਾ ਪੱਤਰਕਾਰ ਅਤੇ ਵਿਧਾਇਕ ਜਰਨੈਲ ਸਿੰਘ ਨਹੀਂ ਰਹੇ
ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਉੱਘੇ ਪੱਤਰਕਾਰ ਜਰਨੈਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਕੋਰੋਨਾ ਪੀੜਤ ਸਨ।