ਦੁਨੀਆਂ ਵਿੱਚ ਕੋਰੋਨਾ ਮਰੀਜਾਂ ਦਾ ਅੰਕੜਾ 7.31 ਕਰੋੜ ਤੋਂ ਜ਼ਿਆਦਾ

ਦਿੱਲੀ, 15 ਦਸੰਬਰ(ਵਿਸ਼ਵ ਵਾਰਤਾ)-ਦੁਨੀਆਂ ਵਿੱਚ ਕੋਰੋਨਾ ਮਰੀਜਾਂ ਦਾ ਅੰਕੜਾ 7.31 ਕਰੋੜ ਤੋਂ ਜ਼ਿਆਦਾ ਹੋ ਗਿਆ ਹੈ। 5 ਕਰੋੜ 13 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 16 ਲੱਖ 27 ਹਜ਼ਾਰ ਤੋਂ ਜ਼ਿਆਦਾ ਲੋਕ ਜਾਨ ਗਵਾ ਚੁੱਕੇ ਹਨ। ਇਹ ਅੰਕੜੇwww.worldometers.info/coronavirus ਦੇ ਮੁਤਾਬਕ ਹਨ।






















