• Latest
  • Trending
ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ : ਆਸ਼ੂ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

8 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

9 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ : ਆਸ਼ੂ

April 9, 2021
in ਖਬਰਾਂ, ਪੰਜਾਬ
ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ : ਆਸ਼ੂ

ਬੋਗਸ ਬਿਲਿੰਗ ਵਿਰੁੱਧ ਪੰਜਾਬ ਸਰਕਾਰ ਨੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ : ਆਸ਼ੂ

ਚੰਡੀਗੜ੍ਹ,09ਅਪ੍ਰੈਲ( ਵਿਸ਼ਵ ਵਾਰਤਾ )-ਦੂਜੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿੱਚ ਸਥਿਤ ਮੈਸ:ਬਾਬੂ ਰਾਮ ਅਸ਼ੋਕ ਕੁਮਾਰ ਅਤੇ ਲਕਸ਼ਮੀ ਆਇਲ ਮਿਲ ਦੀ ਫੜ ‘ਤੇ 8000 ਦੇ ਕਰੀਬ ਗੱਟੇ ਕਣਕ ਪੲੇ ਹੋਏ ਸਨ ਜਿਸ ਤੇ ੳੁਥੇ ਮੋਜੂਦ ਲੇਬਰ ਤੋਂ ਪੁਛਗਿੱਛ ਕੀਤੀ ਗੲੀ ਤਾਂ ਇਹ ਪਤਾ ਲੱਗਿਆ ਕਿ ਇਹ ਕਣਕ ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਗਈ ਹੈ ਅਤੇ ਇਥੇ ਐਮ.ਐਸ. ਪੀ. ਤੇ ਵੇਚੀ ਜਾਣੀ ਹੈ।ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫਰਮਾਂ ਦੇ ਗੁਦਾਮਾਂ ਤੋਂ 17000 ਗੱਟੇ ਕਣਕ ਬਰਾਮਦ ਕੀਤੇ ਗਏ।

ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜ਼ਪੁਰ ਜ਼ਿਲ੍ਹੇ ਦੀ ਬੁਗਾ ਮੰਡੀ ਵਿਚ ਸਥਿਤ ਕਿਸ਼ਨ ਟ੍ਰੇਨਿੰਗ ਕੰਪਨੀ ਦੇ ਫੜ ਤੋਂ ਵੀ 8000-9000 ਗੱਟੇ ਬਰਾਮਦ ਹੋਏ ਹਨ ।

ਉਨ੍ਹਾਂ ਕਿਹਾ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਫਰਮਾਂ ਵਿਰੁੱਧ ਪਰਚੇ ਦਰਜ ਕਰਵਾ ਦਿੱਤੇ ਗਏ ਹਨ।

ਸ਼੍ਰੀ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਪਾਰੀ ਅਤੇ ਮੁਲਾਜ਼ਮ ਵਲੋਂ ਕਣਕ ਦੀ ਖਰੀਦ ਵਿਚ ਕੀਤੀ ਗਈ ਹੇਰਾਫੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਦੇ ਮਾਮਲਿਆ ਨੂੰ ਸਖ਼ਤੀ ਨਾਲ ਨਜਿੱਠਣ ਲਈ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ।

ਉਹਨਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਘਟ ਭਾਅ ਤੇ ਖਰੀਦ ਕੇ ਸੂਬੇ ਵਿਚ ਐਮ ਐਸ ਪੀ/ ਵੱਧ ਭਾਅ ਤੇ ਵੇਚਣ ਲਈ ਲਿਆਉਂਦੇ ਜਾ ਰਹੇ ਟਰੱਕ ਤੇ ਕੜੀ ਨਜ਼ਰ ਰੱਖੀ ਜਾਵੇ ਅਤੇ ਤੁਰੰਤ ਕਾਰਵਾਹੀ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਇਸ ਮੰਤਵ ਲਈ ਵਿਸ਼ੇਸ਼ teams ਦਾ ਗਠਨ ਕੀਤਾ ਗਿਆ ਹੈ ਜੋ ਅਚਨਚੇਤ ਚੈਕਿੰਗ ਕਰਨ ਗੀਆ ਅਤੇ ਜੇਕਰ ਕੋਈ ਵਿਅਕਤੀ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਕਣਕ ਨੂੰ ਸੂਬੇ ਵਿਚ ਲੲੀ ਲਿਆਉਂਦਾ ਹੈ ਤਾਂ ਉਸ ਨੂੰ ਉਤਰਨ ਨਾ ਦਿੱਤਾ ਜਾਵੇ ਅਤੇ ਦੂਸਰੇ ਰਾਜਾਂ ਤੋਂ ਆਉਣ ਵਾਲੀਆਂ ਸੜਕਾਂ ਤੇ ਪੁਲਿਸ ਦੇ ਵਿਸ਼ੇਸ਼ ਨਾਕੇ ਸਥਾਪਤ ਕੀਤੇ ਜਾਣਗੇ ਤਾਂ ਜ਼ੋ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਕਣਕ ਖਰੀਦ ਕੇ ਲਿਆੳੁਣ ਵਾਲੇ ਟਰੱਕਾਂ ਨੂੰ ਰੋਕਿਆ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 weeks ago
0

  ਮਾਊਂਟ ਮੌਂਗਾਨੁਈ, 15 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ 'ਬੇ ਓਵਲ' (Bay Oval) ਵਿਖੇ ਖੇਡੇ ਗਏ ਪੰਜਵੇਂ ਅਤੇ ਆਖਰੀ ਵਨਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 