• Latest
  • Trending
ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ ਤੱਕ ਲਗਾਏ ਜਾਣਗੇ: ਚੰਨੀ

ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ ਤੱਕ ਲਗਾਏ ਜਾਣਗੇ: ਚੰਨੀ

9 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

8 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

46 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ ਤੱਕ ਲਗਾਏ ਜਾਣਗੇ: ਚੰਨੀ

January 16, 2018
in ਪੰਜਾਬ
ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ ਤੱਕ ਲਗਾਏ ਜਾਣਗੇ: ਚੰਨੀ
ਸੂਬੇ ਭਰ ਵਿਚ 22 ਥਾਵਾਂ ’ਤੇ ਲਗਾਏ ਜਾਣਗੇ ਰੋਜ਼ਗਾਰ ਮੇਲੇ
ਮੈਗਾ ਰੋਜ਼ਗਾਰ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਣਗੇ ਨਿਯੁਕਤੀ ਪੱਤਰ
ਰੋਜ਼ਗਾਰ ਮੇਲਿਆਂ ਲਈ 1 ਫਰਵਰੀ ਤੋਂ ਹੋਵੇਗੀ ਆਨਲਾਈਨ ਰਜਿਸ਼ਟਰੇਸ਼ਨ
ਚੰਡੀਗੜ, 16 ਜਨਵਰੀ: ਪੰਜਾਬ ਸਰਕਾਰ ਵਲੋਂ ਘਰ ਘਰ ਨੌਕਰੀ ਦੀ ਲੜੀ ਨੂੰ ਅੱਗੇ ਤੋਰਦਿਆਂ ਇਸ ਸਾਲ ਵੀ ਸੂਬੇ ਭਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਰੋਜ਼ਗਾਰ ਮੇਲੇ ਲਗਾਏ ਜਾਣਗੇ। ਅੱਜ ਇੱਥੇ ਰੋਜ਼ਗਾਰ ਮੇਲਿਆਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸੱਦੀ ਗਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਸਾਲ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ, 2018 ਤੱਕ ਲਗਾਏ ਜਾਣਗੇ।ਇਨਾਂ ਰੋਜ਼ਗਾਰ ਮੇਲਿਆਂ ਦਾ ਉਦਘਾਟਨ ਇੱਕੋ ਦਿਨ 20 ਫਰਵਰੀ ਨੂੰ ਚਾਰ ਵੱਖ ਵੱਖ ਥਾਵਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ ਕੀਤਾ ਜਾਵੇਗਾ। ਅੱਠ ਮਾਰਚ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਨੌਕਰੀਆਂ ਪਾਉਣ ਵਾਲੇ ਨੌਜਵਾਨਾਂ ਨੂੰ ਲੁਧਿਆਣਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਸ. ਚੰਨੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਰੋਜਗਾਰ ਮੁਹੱਈਆ ਕਰਵਾਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ 2000 ਹਜ਼ਾਰ ਤੋਂ ਵੱਧ ਕੰਪਨੀਆਂ ਨੂੰ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਦੀਆਂ ਸਾਰੀਆਂ ਵੱਡੀਆ ਛੋਟੀਆਂ ਉਦਯੋਗਿਕ ਇਕਾਈਆਂ ਨੂੰ ਇੰਨਾਂ ਮੇਲਿਆਂ ਵਿਚ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸ. ਚੰਨੀ ਨੇ ਦੱਸਿਆ ਕਿ ਇਸ ਵਾਰ ਇੰਨਾਂ ਰੋਜਗਾਰ ਮੇਲਿਆਂ ਦਾ ਦਾਇਰਾ ਵੀ ਵਧਾਇਆ ਜਾ ਰਿਹਾ ਹੈ।ਇਸ ਸਾਲ ਇਨਾਂ ਮੇਲਿਆਂ ਵਿਚ ਤਕਨੀਕੀ ਸਿੱਖਿਆ ਵਿਭਾਗ ਤੋਂ ਇਲਾਵਾ ਰੋਜ਼ਗਾਰ ਜਨਰੇਸ਼ਨ, ੳੱਚੇਰੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਵੀ ਭਾਈਵਾਲ ਬਣਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਿਧਾਂਤਕ ਤੌਰ ’ਤੇ ਫੈਸਲਾ ਕੀਤਾ ਗਿਆ ਹੈ ਕਿ 20 ਫਰਵਰੀ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਪਟਿਆਲਾ ਵਿਖੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਅੰਮਿ੍ਰਤਸਰ ਵਿਖੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਚੰਡੀਗੜ ਯੂਨੀਵਰਸਿਟੀ ਘੰੜੂਆਂ ਵਿਖੇ ਉਹ ਖੱੁਦ ਰਾਜ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨਗੇ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਲਈ ਆਨਲਾਈਨ ਰਜਿਸ਼ਟਰੇਸ਼ਨ ਕੀਤੀ ਜਾਵੇਗੀ।ਨੌਜ਼ਵਾਨ 1 ਫਰਵਰੀ ਤੋਂ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਉਨਾਂ ਨਾਲ ਹੀ ਦੱਸਿਆ ਕਿ ਇਸ ਸਾਲ ਵਿਭਾਗ ਦੇ ਆਨਲਾਈਨ ਪੋਰਟਲ ਵਿਚ ਕਾਫੀ ਬਦਲਾਅ ਕੀਤੇ ਗਏ ਹਨ ਅਤੇ ਨੌਜਵਾਨਾਂ ਦਾ ਸੰਪੂਰਨ ਡਾਟਾ ਇਸ ਪੋਰਟਲ ’ਤੇ ਉਪਲੱਭਧ ਹੋਵੇਗਾ।ਇਸ ਤੋਂ ਇਲਾਵਾ ਕਿਹੜੀਆਂ ਕੰਪਨੀਆਂ ਕਿਸ ਦਿਨ ਕਿਸ ਅਦਾਰੇ ਵਿਚ ਨੌਕਰੀ ਲਈ ਇੰਟਰਵਿਊ ਕਰਨ ਪਹੁੰਚ ਰਹੀਆਂ ਹਨ ਉਸ ਬਾਰੇ ਵੀ ਦੱਸਿਆ ਜਾਵੇਗਾ।
ਇਸ ਮੌਕੇ ਸਾਰੇ ਸਬੰਧਤ ਵਿਭਾਗਾਂ, ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਰੋਜ਼ਗਾਰ ਮੇਲਿਆਂ ਲਈ ਇੱਕ ਨੋਡਲ ਅਫਸਰ ਨਿਯੁਕਤ ਕਰਨ।ਇਹ ਨੋਡਲ ਅਫਸਰ ਰੋਜ਼ਗਾਰ ਮੇਲਿਆਂ ਲਈ ਸਾਰੀ ਜਾਣਕਾਰੀ ਇੱਕ ਥਾਂ ਇੱਕਤਰ ਕਰਨ ਅਤੇ ਸਾਰੇ ਕੰਮ ਨੂੰ ਇੱਕ ਲੜੀ ਵਿਚ ਪ੍ਰੋਣ ਲਈ ਇੱਕ ਕੜੀ ਵਜੋਂ ਕੰਮ ਕਰਨਗੇ।
ਅੱਜ ਹੋਈ ਮੀਟਿੰਗ ਵਿਚ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਐਮ.ਪੀ ਸਿੰਘ, ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਡਾਇਰੈਕਟਰ ਸ੍ਰੀਮਤੀ ਭਾਵਨਾ ਗਰਗ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਪ੍ਰਵੀਨ ਥਿੰਦ, ਡੀ.ਪੀ.ਆਈ ਕਾਲਜ ਸ. ਹਰਜੀਤ ਸਿੰਘ ਤੋਂ ਇਲਾਵਾ ਮੈਡੀਕਲ ਸਿੱਖਿਆ ਵਿਭਾਗ, ਨਿੱਜੀ ਯੂਨੀਵਰਸਿਟੀਆਂ ਅਤੇ ਸਰਕਾਰੀ ਪੌਲੀਟੈਕਨੀਕ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਿਰ ਸਨ।
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ - ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰੀ 'ਤੇ ਚੰਡੀਗੜ੍ਹ, 11...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 