ਸ੍ਰੀ ਮੁਕਤਸਰ ਸਾਹਿਬ ਤੇ ਪਿੰਡ ਗਹਿਰੀ ਵਿਖੇ ਪਤੀ ਵੱਲੋਂ ਆਪਣੀ ਪਤਨੀ ਤੇ ਤੇਜ਼ਾਬ ਵਰਗੀ ਚੀਜ਼ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਪਤਨੀ ਦਾ ਖੱਬਾ ਹਿੱਸਾ ਅਤੇ ਕੱਪੜੇ ਸੜ ਗਏ ਕੁੜੀ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਸਾਡਾ ਜਵਾਈ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਸੀ। ਜਿਸ ਕਰਕੇ ਹਮੇਸ਼ਾ ਪਤੀ ਪਤਨੀ ਦਾ ਝਗੜਾ ਰਹਿੰਦਾ ਸੀ। ਉਨ੍ਹਾਂ ਦੱਸਿਆ ਸੱਤ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪਤੀ ਅਤੇ ਦਿਓਰ ਫਰਾਰ ਹਨ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...





















