• Latest
  • Trending
ਦੂਰਦਰਸ਼ਨ ਤੇ ਨਾਟਕ ਦੀ ਪੇਸ਼ਕਾਰੀ ਨੇ ਬੱਚਿਆਂ ਨੂੰ ਸਬਕ ਯਾਦ ਕਰਵਾਇਆ, ਮਾਪਿਆਂ ਨੂੰ ਜ਼ਿੰਦਗੀ ਦਾ ਪਾਠ ਪੜ੍ਹਾਇਆ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

5 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

7 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Wed
19 ° Thu
20 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੂਰਦਰਸ਼ਨ ਤੇ ਨਾਟਕ ਦੀ ਪੇਸ਼ਕਾਰੀ ਨੇ ਬੱਚਿਆਂ ਨੂੰ ਸਬਕ ਯਾਦ ਕਰਵਾਇਆ, ਮਾਪਿਆਂ ਨੂੰ ਜ਼ਿੰਦਗੀ ਦਾ ਪਾਠ ਪੜ੍ਹਾਇਆ

July 4, 2020
in ਪੰਜਾਬ
ਦੂਰਦਰਸ਼ਨ ਤੇ ਨਾਟਕ ਦੀ ਪੇਸ਼ਕਾਰੀ ਨੇ ਬੱਚਿਆਂ ਨੂੰ ਸਬਕ ਯਾਦ ਕਰਵਾਇਆ, ਮਾਪਿਆਂ ਨੂੰ ਜ਼ਿੰਦਗੀ ਦਾ ਪਾਠ ਪੜ੍ਹਾਇਆ

ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲ ਕਦਮੀਂ ਨੇ ਬੱਚਿਆਂ ਅਤੇ ਮਾਪਿਆਂ ਦੀ ਦਿਲਚਸਪੀ ਹੋਰ ਵਧਾਈ                                                                         ਮਾਨਸਾ 4 ਜੁਲਾਈ ( ਵਿਸ਼ਵ ਵਾਰਤਾ)-   ਦੂਰਦਰਸ਼ਨ ਤੇ ਨਾਟਕ ਦੀ ਪੇਸ਼ਕਾਰੀ ਨੇ ਬੱਚਿਆਂ ਨੂੰ ਸਬਕ ਯਾਦ ਕਰਵਾਇਆ, ਮਾਪਿਆਂ ਨੂੰ ਜ਼ਿੰਦਗੀ ਦਾ ਪਾਠ ਪੜ੍ਹਾਇਆ                              ਦੂਰਦਰਸ਼ਨ ‘ਤੇ ਸਿੱਖਿਆ ਵਿਭਾਗ ਦੀ ਚਲ ਰਹੀ ਆਨਲਾਈਨ ਸਿੱਖਿਆ ਹੁਣ ਜਲਦੀ ਪਾਠ ਯਾਦ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਲਈ ਭਾਵਪੂਰਤ ਸਨੇਹੇ ਵੀ ਦੇਣ ਲੱਗੀ ਹੈ। ਅੱਜ ਡੀ ਡੀ ਪੰਜਾਬੀ ਉੱਪਰ ” ਪਰਤ ਆਉਣ ਤੱਕ ” ਨਾਟਕ ਦੀ ਪੇਸ਼ਕਾਰੀ ਜਿਥੇਂ ਵਿਦਿਆਰਥੀਆਂ ਨੂੰ ਨੋਵੀਂ ਜਮਾਤ ਵਿਚਲੇ ਇਕਾਂਗੀ ਦਾ ਸਬਕ ਯਾਦ ਕਰਵਾ ਗਈ, ਉਥੇਂ ਮਾਪਿਆਂ ਨੂੰ ਬੁਜ਼ਰਗਾਂ ਦਾ ਸਤਿਕਾਰ ਕਰਨ ਅਤੇ ਛੋਟੇ ਛੋਟੇ ਲਾਲਚਾਂ ਪਿਛੇਂ ਕਲੇਸ਼ ਦੀ ਥਾਂ ਘਰਾਂ ਵਿਚਲੀ ਸ਼ਾਤੀ ਨੂੰ ਬਰਕਰਾਰ ਰੱਖਕੇ ਚੰਗੇ ਸਮਾਜ ਦੀ ਸਿਰਜਣਾ ਦਾ ਭਾਵਪੂਰਤ ਸਨੇਹਾ ਦਿੱਤਾ।
ਸਿੱਖਿਆ ਵਿਭਾਗ ਵਿੱਚ ਪੰਜਾਬੀ ਅਧਿਆਪਕ ਵਜੋਂ ਕੰਮ ਕਰਦੇ ਉਘੇ ਰੰਗਮੰਚ ਅਤੇ ਫਿਲਮੀ ਨਿਰਦੇਸ਼ਕ ਰੰਗ ਹਰਜਿੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ (ਫਰੀਦਕੋਟ) ਵੱਲ੍ਹੋਂ ਨੋਵੀਂ ਜਮਾਤ ਦੇ ਪੰਜਾਬੀ ਵਿਸ਼ੇ ਦੇ ਪਾਠ ਕ੍ਰਮ ਵਿੱਚ ਸ਼ਾਮਲ ਇਕਾਂਗੀ ” ਪਰਤ ਆਉਣ ਤੱਕ ” ਕਰਵਾਈ ਗਈ। ਰੰਗ ਹਰਜਿੰਦਰ ਦੀ ਇਸ ਪਹਿਲ ਕਦਮੀਂ ਤਹਿਤ ਉਨ੍ਹਾਂ ਇਸ ਇਕਾਂਗੀ ਨੂੰ ਪੜ੍ਹਾਉਣ ਦੀ ਥਾਂ ਅਪਣੇ ਕੋਟਸੁਖੀਆ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੀ ਨਿਰਦੇਸ਼ਨਾਂ ਹੇਠ ਤਿਆਰ ਕਰਵਾਕੇ ਸਟੇਜ਼ ਤੇ ਖੇਡਕੇ ਪੇਸ਼ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਸਿੱਖਿਆ ਵਿਭਾਗ ਦੀਆਂ ਅਜਿਹੀਆਂ ਪਹਿਲ ਕਦਮੀਆਂ ਵਿਦਿਆਰਥੀਆਂ ਲਈ ਹੋਰ ਲਾਹੇਵੰਦ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਲਈ ਪ੍ਰਿੰਸੀਪਲ ਸੰਜੀਵ ਕੁਮਾਰ ਦੂਆ ਸਮੂਹ ਸਟਾਫ ਅਤੇ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਲੱਖਾ ਸਿੰਘ,ਹਰਮਨਦੀਪ ਸਿੰਘ,ਮਨਦੀਪ ਸਿੰਘ,ਗੁਰਪਿੰਦਰ ਸਿੰਘ,ਮਨਪ੍ਰੀਤ ਕੌਰ,ਪ੍ਰਵੀਨ ਕੌਰ,ਜਗਦੀਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਵਿਦਿਆਰਥੀਆਂ ਦੀ ਕਲਾਕਾਰੀ ਵੀ ਕਮਾਲ ਦੀ ਸੀ,ਜੋ ਭਾਵਪੂਰਤ ਸਨੇਹਾ ਦੇਣ ਦੇ ਨਾਲ ਨਾਲ ਘਰ ਬੈਠੇ ਵਿਦਿਆਰਥੀਆਂ ਨੂੰ ਇਸ ਕਲਾ ਲਈ ਉਤਸ਼ਾਹਤ ਵੀ ਕਰ ਗਈ।
ਸਿੱਖਿਆ ਵਿਭਾਗ ਦੀ ਇਸ ਨਿਵੇਕਲੀ ਪਹਿਲਕਦਮੀਂ ਦਾ ਵੱਖ ਵੱਖ ਸਾਹਿਤਕਾਰਾਂ ਅਧਿਆਪਕਾਂ ਗੁਰਪ੍ਰੀਤ, ਮਨਜੀਤ ਪੁਰੀ,ਡਾ ਜਗਦੀਪ ਸੰਧੂ, ਡਾ ਸੰਦੀਪ ਸ਼ਰਮਾ, ਬਲਵਿੰਦਰ ਸਿੰਘ ਬੁਢਲਾਡਾ ਨੇ ਸਵਾਗਤ ਕੀਤਾ ਹੈ,ਉਨ੍ਹਾਂ ਦਾ ਕਹਿਣਾ ਹੈ ਕਿ ਪੜ੍ਹਾਈ ਦੇ ਇਸ ਤਰ੍ਹਾਂ ਦੇ ਤਰੀਕੇ ਵਿਦਿਆਰਥੀਆਂ ਅੰਦਰ ਸਿੱਖਣ ਦੀ ਸਮੱਰਥਾ ਵਿੱਚ ਵਾਧਾ ਕਰਦੇ ਹਨ,ਵਿਦਿਆਰਥੀ ਖੇਡ ਵਿਧੀ ਰਾਹੀਂ ਕਿਸੇ ਵੀ ਸੰਕਲਪ ਨੂੰ ਜ਼ਿਆਦਾ ਛੇਤੀਂ ਸਿਖਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

by Ranjit Singh
3 weeks ago
0

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ - ਕਿਸੇ ਸ਼ਰਾਰਤੀ ਅਨਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 