<img class="alignnone size-full wp-image-28777" src="http://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਐਡੀਲੇਡ, 15 ਜਨਵਰੀ – ਦੂਸਰੇ ਵਨਡੇ ਮੈਚ ਵਿਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜੀ ਕਰਦਿਆਂ ਭਾਰਤ ਅੱਗੇ 299 ਦੌੜਾਂ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਨੇ 50 ਓਵਰਾਂ ਵਿਚ 298 ਦੌੜਾਂ ਬਣਾਈਆਂ। ਇਸ ਦੌਰਾਨ ਖਬਰ ਲਿਖੇ ਜਾਣ ਤੱਕ ਭਾਰਤ ਨੇ 4 ਓਵਰਾਂ ਵਿਚ ਬਿਨਾਂ ਕਿਸੇ ਵਿਕਟ ਉਤੇ 15 ਦੌੜਾਂ ਬਣਾ ਲਈਆਂ ਸਨ।