ਸ਼੍ਰੋਮਣੀ ਅਕਾਲੀ ਦਲ ਨੇ 64 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਦੇਖੋ, ਮਾਨਸਾ ਤੋਂ ਕੌਣ ਲੜੇਗਾ ਚੋੋਣ

ਮਾਨਸਾ 13 ਸਤੰਬਰ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਹਨਾਂ ਵਿੱਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੌੜਾ ਨੂੰ ਊਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਦੀ ਟਿਕਟ ਦਾ ਐਲਾਨ ਪਾਰਟੀ ਵਲੋਂ ਜਾਰੀ ਕੀਤੀ ਸੂਚੀ ਵਿਚ ਦਰਸਾਇਆ ਗਿਆ ਹੈ।






















