• Latest
  • Trending
ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ ਕਿਸਾਨਾਂ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ

ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ ਕਿਸਾਨਾਂ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

31 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

45 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

2 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

3 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ ਕਿਸਾਨਾਂ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ

September 5, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ ਕਿਸਾਨਾਂ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ

ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ ਕਿਸਾਨਾਂ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ

ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਰਵਾਨਾ

ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ ਕਿਸਾਨਾਂ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ

ਦਿੱਲੀ,5 ਸਤੰਬਰ : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਜ਼ੱਫਰਨਗਰ(ਉੱਤਰ-ਪ੍ਰਦੇਸ਼) ‘ਚ 5 ਸਤੰਬਰ ਨੂੰ ਕੀਤੀ ਜਾਣ ਵਾਲੀ ਮਹਾਂ-ਪੰਚਾਇਤ ਦੇਸ਼ ‘ਚ ਨਵਾਂ ਇਤਿਹਾਸ ਸਿਰਜੇਗੀ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਮੁਜ਼ੱਫਰਨਗਰ ਲਈ ਰਵਾਨਾ ਹੋ ਗਏ ਹਨ। ਬੱਸਾਂ, ਕਾਰਾਂ, ਰੇਲ-ਗੱਡੀਆਂ ਸਮੇਤ ਵੱਖੋ-ਵੱਖਰੇ ਸਾਧਨਾਂ ਰਾਹੀਂ ਜਾਂਦੇ ਕਿਸਾਨਾਂ ‘ਚ ਉਤਸ਼ਾਹ ਹੈ। ਕੇਂਦਰ-ਸਰਕਾਰ ਦੇ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਦੇ ਨਾਲ-ਨਾਲ ਫਸਲਾਂ ਦੀ ਘੱਟੋ-ਘੱਟੋ ਸਮਰਥਨ ਮੁੱਲ ‘ਤੇ ਖ੍ਰੀਦ ਦੀ ਗਰੰਟੀ ਲਈ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਬੈਠੇ ਹਨ। ਕਰੀਬ 600 ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ 11 ਦੌਰ ਦੀ ਗੱਲਬਾਤ ਦੇ ਦੌਰਾਨ ਕਿਸਾਨ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਕਿਸ ਤਰ੍ਹਾਂ ਕੇਂਦਰੀ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕਾਂ ਦੀ ਪੂਰਤੀ ਕਰਦੇ ਹਨ, ਕਿਉਂਕਿ ਭਵਿੱੱਖ ਵਿੱਚ ਸਭ ਤੋਂ ਵੱਧ ਆਰਥਿਕ ਤੌਰ ਤੇ ਸੁਰੱਖਿਅਤ ਖੇਤਰ ਅਨਾਜ ਭੰਡਾਰ ਹੈ। ਇਸ ਲਈ ਜਿਸਦਾ ਅਨਾਜ ਭੰਡਾਰ ਤੇ ਕਬਜ਼ਾ ਹੋਵੇਗਾ, ਉਹੀ ਦੁਨੀਆਂ ਤੇ ਰਾਜ ਕਰੇਗਾ। ਦੁਨੀਆਂ ਭਰ ਦੇ ਕਾਰਪੋਰੇਟ ਘਰਾਣਿਆਂ ਨੇ ਪੂਰੇ ਸੰਸਾਰ ਵਿੱਚ ਉਹਨਾਂ ਦੇਸ਼ਾਂ ਵਿੱਚ ਵੱਡੇ ਪੱਧਰ ਉੱਤੇ ਜ਼ਮੀਨਾਂ ਨੂੰ ਖਰੀਦ ਲਿਆ ਹੈ । ਜਿਥੋਂ ਦੀਆਂ ਸਰਕਾਰਾਂ ਦੂਰ ਅੰਦੇਸ਼ੀ ਵਾਲੀਆਂ ਨਹੀ ਹਨ। ਇਸੇ ਲੜੀ ਤਹਿਤ ਉਹਨਾਂ ਦੀ ਨਿਗ੍ਹਾ ਭਾਰਤ ਦੀ ਖੇਤੀ ਅਤੇ ਜ਼ਮੀਨ ਉਤੇ ਪੈ ਚੁੱਕੀ ਹੈ। ਇਸੇ ਕਰਕੇ ਭਾਰਤ ਸਰਕਾਰ ਨੇ ਜਦੋਂ ਕੇਂਦਰੀ ਖੇਤੀ ਕਾਨੂੰਨ ਲੈ ਕੇ ਆਂਦੇ ਤਾ ਦੇਸ਼ ਵਿਦੇਸ਼ ਦੇ ਕਾਰਪੋਰੇਟ ਪੱਖੀ ਘਰਾਣਿਆਂ ਨੇ ਇਸਦਾ ਸਵਾਗਤ ਕੀਤਾ। ਸਮੁੱਚੇ ਭਾਰਤ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਨਾਲ ਖੜਨਾ ਚਾਹੀਦਾ ਹੈ ਅਤੇ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਬਰੇਕ ਲਗਾਉਣੀ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
1 week ago
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 