ਦੇਸ਼ ਦੀ ਇਸ ਸੂਬੇ ‘ਚ ਗਰਮੀ ਕਾਰਨ ਕੀਤੀਆਂ ਗਈਆਂ ਸਕੂਲਾਂ ’ਚ ਛੁੱਟੀਆਂ
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)-ਉੜੀਸਾ ਸਰਕਾਰ ਨੇ ਸੂਬੇ ਵਿੱਚ ਪੈ ਰਹੀ ਗਰਮੀ ਕਾਰਨ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉੜੀਸਾ ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਵਿੱਚ 30 ਅਪ੍ਰੈਲ 2022 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਤੋਂ ਬਆਦ ਸਰਕਾਰ ਵੱਲੋਂ ਰਿਵਿਊ ਕਰਕੇ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਜਾਵੇਗਾ।























