ਨਵੀਂ ਦਿੱਲੀ, 18 ਦਸੰਬਰ – ਕੇਂਦਰ ਵਿਚ ਜਿੱਥੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ, ਉਥੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ ਵਿਚ ਜਿੱਤ ਤੋਂ ਬਾਅਦ ਹੁਣ ਭਾਜਪਾ ਦੀ ਦੇਸ਼ ਦੇ 19 ਸੂਬਿਆਂ ਵਿਚ ਸਰਕਾਰ ਹੋ ਜਾਵੇਗੀ| ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਜਪਾ ਨੇ ਨਿਰੰਤਰ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਕਾਂਗਰਸ ਪਾਰਟੀ ਦੀ ਦੇਸ਼ ਦੇ ਕੇਵਲ 4 ਰਾਜਾਂ ਵਿਚ ਹੀ ਸਰਕਾਰ ਹੈ| ਪੰਜਾਬ, ਕਰਨਾਟਕ, ਮੇਘਾਲਿਆ ਅਤੇ ਮਿਜ਼ੋਰਮ ਵਿਚ ਕਾਂਗਰਸ ਦੀ ਸਰਕਾਰ ਹੈ|
ਦੂਸਰੇ ਪਾਸੇ ਹਰਿਆਣਾ, ਗੁਜਰਾਤ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਜੰਮੂ ਕਸ਼ਮੀਰ, ਉਤਰ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਆਸਾਮ, ਨਾਗਾਲੈਂਡ ਆਦਿ 19 ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...